Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਪੰਜਾਬ ‘ਚ ਮੁੜ ਦਿਨ-ਦਿਹਾੜੇ ਬੈਂਕ ‘ਚ ਲੁੱਟ, ਗੰਨ ਪੁਆਇੰਟ ‘ਤੇ ਕੈਸ਼ੀਅਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਲੈ ਗਏ ਲੁਟੇਰੇ

ਬਟਾਲਾ : ਬਟਾਲਾ ਦੇ ਨੇੜਲੇ ਪਿੰਡ ਬਹਾਦਰ ਹੁਸੈਨ ਮੋੜ ਮਸਾਣੀਆਂ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਬਰਾਂਚ ਛੇ ਲੁਟੇਰਿਆਂ ਨੇ ਦਿਨ ਦਿਹਾੜੇ ਡਾਕਾ ਮਾਰਦਿਆਂ 3.50 ਲੱਖ ਦੀ ਨਗਦੀ ਲੁੱਟ ਲਈ ਹੈ। ਲੁਟੇਰੇ ਜਾਂਦੇ ਹੋਏ ਗਾਰਡ ਦੀ ਬਾਰਾਂ ਬੋਰ ਦੀ ਰਾਈਫਲ ਵੀ ਲੈ ਗਏ ਹਨ ।ਮੌਕੇ ਤੇ ਪੁੱਜੇ ਬਟਾਲਾ ਦੇ ਐੱਸਐੱਸਪੀ ਐੱਮਐੱਸ ਭੁੱਲਰ ਨੇ ਦੱਸਿਆ ਕਿ ਚਾਰ ਨਕਾਬਪੋਸ਼ ਜੋ ਇਕ ਕਾਰ ਆਈ ਟਵੰਟੀ ਤੇ ਆਏ ਸਨ ਅਤੇ ਚਾਰ ਲੁਟੇਰਿਆ ਨੇ ਮੂੰਹ ਬਧੇ ਹੋਏ ਸਨ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਬੈਂਕ ਅੰਦਰ ਆਣ ਕੇ ਗਾਰਡ ਦੀ ਕੁੱਟ ਮਾਰ ਕਰਦਿਆਂ ਉਸ ਦੀ ਬਾਰਾਂ ਬੋਰ ਦੀ ਰਾਈਫਲ ਖੋਹ ਲਈ ਅਤੇ ਕੈਸ਼ੀਅਰ ਤੋਂ 3.50 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਬੈਂਕ ਮੈਨੇਜਰ ਤੋਂ ਪੁਛਗਿੱਛ ਕੀਤੀ ਜਾ ਰਹੀ ਹੈ ਤੇ ਵੇਰਵੇ ਲਏ ਜਾ ਰਹੇ ਹਨ ਇਸ ਤੋਂ ਇਲਾਵਾ ਬੈਂਕ ਅੰਦਰ ਲੱਗੇ ਸੀਸੀਟੀਵੀ ਫੁਟੇਜ ਵੀ ਖੰਘਾਲੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਪੁਲਿਸ ਟੀਮਾਂ ਬਣਾ ਕੇ ਲੁਟੇਰਿਆਂ ਦੀ ਪੈੜ ਨੱਪ ਰਹੀ ਹੈ।

 

Vinkmag ad
Share Our Daily Posts

News Desk

Read Previous

ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਦਿਆਰਥੀਆਂ ਲਈ ਬੱਸ ਸੇਵਾ ਮੁਫ਼ਤ, ਸੀਐੱਮ ਚੰਨੀ ਖ਼ੁਦ ਰੋਡਵੇਜ਼ ਬੱਸ ਚਲਾ ਕੇ ਪੁੱਜੇ

Read Next

ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ