Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਅਣਪਛਾਤੇ ਵਿਅਕਤੀਆਂ ਨੇ ਮੋਟਰਸਾਈਕਲ ਸਵਾਰ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਝਬਾਲ : ਝਬਾਲ ਦੇ ਨਜ਼ਦੀਕ ਪਿੰਡ ਮੀਆਂਪੁਰ ਵਿਖੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ ਸ਼ਮਸ਼ੇਰ ਸਿੰਘ ਸ਼ੇਰਾ ਪੁੱਤਰ ਲਖਵਿੰਦਰ ਸਿੰਘ ਵਾਸੀ ਮੀਆਂਪੁਰ ਆਪਣੇ ਦੋਸਤ ਡਾ. ਬਲਜੀਤ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਢੰਡ ਦੇ ਨਾਲ ਮੋਟਰਸਾਈਕਲ ਤੇ ਪਿੰਡ ਦੀ ਫਿਰਨੀ ਤੋਂ ਆਪਣੇ ਘਰ ਨੂੰ ਜਾ ਰਹੇ ਸਨ। ਜਦੋਂ ਉਹ ਆਪਣੀੀਆਂ ਬਹਿਕਾ ਨੂੰ ਮੁੜਨ ਲੱਗੇ ਤਾਂ ਪਹਿਲਾਂ ਹੀ ਉਨ੍ਹਾਂ ਦੀ ਤਾਂਘ ਵਿੱਚ ਬੈਠੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਨਾਲ ਸ਼ਮਸ਼ੇਰ ਸਿੰਘ ਸ਼ੇਰਾ ਦੀ ਮੌਕੇ ਤੇ ਮੌਤ ਹੋ ਗਈ। ਘਟਨਾ ਦਾ ਪਤਾ ਚਲਦਿਆਂ ਡੀਐੱਸਪੀ ਸਿਟੀ ਬਰਜਿੰਦਰ ਸਿੰਘ ਅਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਬਲਵਿੰਦਰ ਸਿੰਘ ਮੌਕੇ ਤੇ ਪਹੁੰਚ ਗਏ ਤੇ ਸ਼ਮਸ਼ੇਰ ਸਿੰਘ ਦੀ ਲਾਸ਼ ਨੂੰ ਕਾਬੂ ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਡੀਐੱਸਪੀ ਬਰਜਿੰਦਰ ਸਿੰਘ ਨੇ ਕਿਹਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਮੁੜ ਦਿਨ-ਦਿਹਾੜੇ ਬੈਂਕ ‘ਚ ਲੁੱਟ, ਗੰਨ ਪੁਆਇੰਟ ‘ਤੇ ਕੈਸ਼ੀਅਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਲੈ ਗਏ ਲੁਟੇਰੇ

Read Next

ਭਾਜਪਾ-ਕੈਪਟਨ ਦੀ ਨਵੀਂ ਦੋਸਤੀ ਤੇ ਆਪ ਦੀ ਵਧੀ ਚੁਣੌਤੀ ਪੰਜਾਬ ’ਚ ਕਾਂਗਰਸ ਦੀ ਵਧਾ ਰਹੀ ਸਿਰਦਰਦੀ, ਜਾਣੋ ਕੀ ਹੈ ਨਵਾਂ ਸਮੀਕਰਣ