Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਜਲੰਧਰ ਦੇ ਛੋਟੀ ਬਰਾਦਰੀ ’ਚ ਨੌਜਵਾਨ ਦੀ ਬੇਰਹਿਮੀ ਨਾਲ ਹੱਤਿਆ, ਏਰੀਏ ’ਚ ਦਹਿਸ਼ਤ

ਜਲੰਧਰ : ਇਥੋਂ ਦੀ ਛੋਟੀ ਬਰਾਦਰੀ ਫੇਜ਼ ਵਨ ਦੇ ਕੋਲੋਂ ਖ਼ੌਫਨਾਕ ਖ਼ਬਰ ਸਾਹਮਣੇ ਆਈ ਹੈ। ਕੈਂਬ੍ਰਿਜ਼ ਸਕੂਲ ਦੇ ਕੋਲ ਕੁਆਰਟਰ ’ਚ ਰਹਿਣ ਵਾਲੇ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਕਾਰਨ ਏਰੀਏ ’ਚ ਦਹਿਸ਼ਤ ਫੈਲ ਗਈ ਹੈ। ਫਿਲਹਾਲ, ਪੁਲਿਸ ਨੇ ਮੌਕੇੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਲਲਨ ਕੁਮਾਰ (60) ਲੇਬਰ ਕਲੋਨੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਬਜ਼ੁਰਗ ਕੰਮ ਤੋਂ ਘਰ ਪਰਤਿਆ ਸੀ ਤਾਂ ਉੱਪਰ ਰਹਿੰਦੇ ਲੋਕਾਂ ਨਾਲ ਝਗੜਾ ਹੋ ਗਿਆ। ਉੱਥੇ ਕਿਸੇ ਨੇ ਸੜਕ ‘ਤੇ ਟੱਕਰ ਮਾਰ ਦਿੱਤੀ। ਸਿਵਲ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ। ਪੁਲਿਸ ਨੇ ਰਾਤ ਨੂੰ ਹੀ ਇਕ ਨੌਜਵਾਨ ਨੂੰ ਰਾਊਂਡਅੱਪ ਕਰ ਲਿਆ ਸੀ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਨਵੇਂ ਸਾਲ ਦੇ ਜਸ਼ਨ ਲਈ ਤਿਆਰ, ਇਕ ਵਾਰ ਜ਼ਰੂਰ ਪੜ੍ਹੋ ਪੁਲਿਸ ਦੀ ਐਡਵਾਈਜ਼ਰੀ, 350 ਜਵਾਨ ਸੰਭਾਲਣਗੇ ਕਮਾਨ

Read Next

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ ; ਨਕਲੀ ਲੂਣ ਬਣਾਉਣ ਵਾਲੀਆਂ ਚਾਰ ਫੈਕਟਰੀਆਂ ਦਾ ਪਰਦਾਫਾਸ਼