Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਸਕੂਲ ਵੈਨ ਦੀ ਟਰੈਕਟਰ ਨਾਲ ਟੱਕਰ, ਦੋ ਬੱਚਿਆਂ ਦੀ ਮੌਤ, ਚਾਲਕ ਸਣੇ ਇਕ ਦਰਜਨ ਜ਼ਖ਼ਮੀ

ਬਠਿੰਡਾ : ਅੱਜ ਸਵੇਰੇ ਮੌੜ ਮੰਡੀ ਵਿੱਚ ਸਕੂਲੀ ਵੈਨ ਅਤੇ ਟਰੈਕਟਰ ਟਰਾਲੀ ਦੀ ਹੋਈ ਟੱਕਰ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਜਦੋਂ ਕਿ ਵੈਨ ਚਾਲਕ ਸਮੇਤ ਇਕ ਦਰਜਨ ਬੱਚੇ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਆਦਰਸ਼ ਸਕੂਲ ਰਾਮਨਗਰ ਦੀ ਸਕੂਲੀ ਵੈਨ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ ਕਿ ਮੌੜ ਮੰਡੀ ਦੇ ਪਸ਼ੂ ਮੇਲੇ ਨੇੜੇ ਬਹਿਣ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ ਜਿਸ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ।ਇਸ ਹਾਦਸੇ ਵਿੱਚ ਹੁਣ ਤੱਕ ਤੇਰਾਂ ਬੱਚਿਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਦੋ ਬੱਚਿਆਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਆਦੇਸ਼ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਵੈਨ ਦੇ ਚਾਲਕ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਬਹਿਰੀਨ ਵਿਚ ਕੁੱਲ ਸਤਾਰਾਂ ਸਕੂਲੀ ਬੱਚੇ ਸਕੂਲ ਜਾ ਰਹੇ ਸਨ। ਇਸ ਸੜਕ ਹਾਦਸੇ ਵਿੱਚ ਛੇ ਬੱਚੇ ਮੌੜ ਮੰਡੀ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਹਨ ਜਦੋਂਕਿ ਵੈਨ ਚਾਲਕ ਲਵਪ੍ਰੀਤ ਸਿੰਘ ਮਨਜੋਤ ਕੌਰ ਅਤੇ ਅਨੂਪ ਕੌਰ ਨੂੰ ਆਦੇਸ਼ ਹਸਪਤਾਲ ਲਈ ਰੈਫਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿੱਚ ਦੋ ਬੱਚਿਆਂ ਦੀ ਦੁਖਦਾਈ ਮੌਤ ਹੋ ਗਈ ਹੈ।

 

Vinkmag ad
Share Our Daily Posts

News Desk

Read Previous

ਐਕਸੀਡੈਂਟ ‘ਚ ਇਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ,ਦੋ ਗੰਭੀਰ ਜ਼ਖ਼ਮੀ

Read Next

ਬੇਕਾਬੂ ਕਾਰ ਭਾਖੜਾ ਨਹਿਰ ‘ਚ ਡਿੱਗੀ, ਦੋ ਔਰਤਾਂ ਦੀ ਮੌਤ, ਗੋਤਾਖੋਰਾਂ ਨੇ ਲਾਸ਼ਾਂ ਕੱਢ ਕੇ ਪੁਲਿਸ ਹਵਾਲੇ ਕੀਤੀਆਂ