Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਮੇਹਰ ਚੰਦ ਕਾਲਜ ਨੇ ਵਿਦਿਆਰਥੀਆਂ ਨੂੰ ਵੰਡੀ ਸਕਾਲਰਸ਼ਿਪ

ਜਲੰਧਰ : ਮੇਹਰ ਚੰਦ ਪੋਲੀਟੈਕਨਿਕ ਕਾਲਜ ਨੇ ਹੋਣਹਾਰ ਅਤੇ ਲੋੜੀਂਦੇ 40 ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਮੈਸਟਰ ਵਿਚ ਅੱਧੀ ਟਿਊਸ਼ਨ ਫੀਸ ਮਾਫ ਕਰਦਿਆਂ ਸਕਾਲਰਸ਼ਿਪ ਦਿੱਤੀ ਹੈ ਤਾਂ ਜੋ ਉਹ ਬਿਨਾਂ ਕਿਸੇ ਮਾਨਸਿਕ ਬੋਝ ਅਤੇ ਦਬਾਅ ਦੇ ਆਪਣਾ ਡਿਪਲੋਮਾ ਪੂਰਾ ਕਰ ਸਕਣ ਤੇ ਫਿਰ ਨੌਕਰੀ ਕਰ ਕੇ ਮਾਪਿਆਂ ਦਾ ਆਰਥਿਕ ਰੂਪ ਵਿਚ ਹੱਥ ਵੰਡਾਉਣ। ਪਿੰ੍ਸੀਪਲ ਡਾ. ਜਗਰੂਪ ਸਿੰਘ ਨੇ ਦੱਸਿਆ ਕਿ ਇਹ ਸਕਾਲਰਸ਼ਿਪ ਪੁਰਾਣੇ ਅਲੂਮਨੀ ਵਿਦਿਆਰਥੀਆਂ ਵੱਲੋਂ ਦਾਨ ਦਿੱਤੀ ਗਈ ਹੈ। ਇਸ ਦੌਰਾਨ ਪੁਸ਼ਪਾ ਰਾਣੀ ਚੋਪੜਾ ਮੈਮੋਰੀਅਲ ਸਕਾਲਰਸ਼ਿਪ, ਹਾਰਮਨੀ 91 ਸਕਾਲਰਸ਼ਿਪ, ਹਾਰਮਨੀ 86 ਸਕਾਲਰਸ਼ਿਪ, ਬੀਏ ਐਜੂਕੇਸ਼ਨ ਫਾਰ ਆਲ-ਉਮੇਸ਼ ਕਾਲੀਆਂ ਸਕਾਲਰਸ਼ਿਪ, ਸੁੱਖ ਸ਼ਾਂਤੀ ਸਕਾਲਰਸ਼ਿਪ ਆਦਿ ਪ੍ਰਮੁੱਖ ਹਨ। ਸਕਾਲਰਸ਼ਿਪ ਦੀ ਚੋਣ ਲਈ ਵਿਦਿਆਰਥੀਆਂ ਵਿਚ 90 ਫ਼ੀਸਦੀ ਤੋਂ ਵੱਧ ਨੰਬਰ ਲੈਣ ਵਾਲੇ, ਸਿੰਗਲ ਪੇਰੈਂਟ ਚਾਈਲਡ, ਲੜਕੀਆਂ ਅਤੇ ਉਨ੍ਹਾਂ ਵਿਦਿਆਰਥੀਆਂ ਤਰਜੀਹ ਦਿੱਤੀ ਗਈ ਜਿਨ੍ਹਾਂ ਦੀ ਪਰਿਵਾਰਕ ਆਮਦਨ ਘੱਟ ਹੋਵੇ। ਪਿੰ੍ਸੀਪਲ ਡਾ. ਜਗਰੂਪ ਸਿੰਘ ਨੇ ਆਪਣੇ ਸਾਰੇ ਹੀ ਅਲੂਮਨੀ ਵਿਦਿਆਰਥੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਛੋਟੇ ਭੈਣ ਭਰਾਵਾਂ ਨੂੰ ਪੜ੍ਹਾਉਣ ਦਾ ਬੀੜਾ ਚੁੱਕਿਆ ਹੈ। ਇਸ ਮੌਕੇ ਮੰਜੂ, ਪਿੰ੍ਸ ਮਦਾਨ, ਰਾਕੇਸ਼ ਸ਼ਰਮਾ ਅਤੇ ਸ਼ੁਸ਼ੀਲ ਕੁਮਾਰ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਭਗਵੰਤ ਮਾਨ ਹੋਣਗੇ ਆਮ ਆਦਮੀ ਪਾਰਟੀ ਦਾ CM ਫੇਸ ! PAC ‘ਚ ਬਣੀ ਸਹਿਮਤੀ

Read Next

ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ, 8 ਜਨਵਰੀ ਤਕ ਪੰਜਾਬ ’ਚ ਹੋਵੇਗੀ ਬਾਰਿਸ਼, ਗੜੇਮਾਰੀ ਦੀ ਵੀ ਸੰਭਾਵਨਾ