Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 21, 2026

ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਰੀ, ਪੰਜਾਬ ਪੁਲਿਸ ਮੁਖੀ ਸਮੇਤ ਦਰਜਨ ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਕੀਤਾ ਤਲਬ

ਨਵੀਂ ਦਿੱਲੀ, ਏ.ਐਨ.ਆਈ. : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 5 ਜਨਵਰੀ ਨੂੰ ਗਠਿਤ ਤਿੰਨ ਮੈਂਬਰੀ ਟੀਮ ਨੇ ਜਾਂਚ ਤੇਜ਼ ਕਰਦੇ ਹੋਏ ਕਈ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਕੇਂਦਰ ਦੀ ਇਸ ਟੀਮ ਨੇ ਫ਼ਿਰੋਜ਼ਪੁਰ ਪਹੁੰਚ ਕੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਟੀਮ ਸਭ ਤੋਂ ਪਹਿਲਾਂ ਫਿਰੋਜ਼ਪੁਰ-ਮੋਗਾ ਹਾਈਵੇਅ ‘ਤੇ ਫਲਾਈਓਵਰ ‘ਤੇ ਪਹੁੰਚੀ, ਜਿੱਥੇ ਪੀਐਮ ਮੋਦੀ ਦੇ ਕਾਫ਼ਲੇ ਨੂੰ ਰੋਕਿਆ ਗਿਆ ਸੀ। ਨਿਊਜ਼ ਏਜੰਸੀ ਏਐਨਆਈ ਦੇ ਸੂਤਰਾਂ ਅਨੁਸਾਰ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਉਲੰਘਣਾ ਦੀ ਜਾਂਚ ਲਈ ਗਠਿਤ ਤਿੰਨ ਮੈਂਬਰੀ ਕਮੇਟੀ ਨੇ ਸੂਬੇ ਦੇ ਪੁਲਿਸ ਮੁਖੀ ਐਸ ਚਟੋਪਾਧਿਆਏ ਸਮੇਤ ਦਰਜਨ ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਫਿਰੋਜ਼ਪੁਰ ਤਲਬ ਕੀਤਾ ਹੈ।

ਸੁਪਰੀਮ ਕੋਰਟ ਨੇ ਵੀ ਅੱਜ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮਾਮਲੇ ਦੀ ਸੁਣਵਾਈ ਕੀਤੀ। ਚੀਫ਼ ਜਸਟਿਸ ਐਨਵੀ ਰਮਨਾ, ਜਸਟਿਸ ਸੂਰਿਆ ਕਾਂਤ ਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੀਐਮ ਮੋਦੀ ਦੇ ਦੌਰੇ ਦਾ ਰਿਕਾਰਡ ਸੁਰੱਖਿਅਤ ਰੱਖਣ ਲਈ ਕਿਹਾ ਹੈ। ਅਦਾਲਤ ਨੇ ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਸਬੰਧੀ ਸਾਰੇ ਸਬੂਤ ਇਕੱਠੇ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਦੋਵਾਂ ਨੂੰ ਇਸ ਮਾਮਲੇ ਦੀ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਨੇ 3 ਹੋਰ ਉਮੀਦਵਾਰ ਐਲਾਨੇ, ਪੜ੍ਹੋ ਲਿਸਟ

Read Next

ਵਿਦਿਆਰਥੀਆਂ ਲਈ ਖੁਸ਼ਖਬਰੀ ! ਪੋਸਟ ਮੈਟ੍ਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਪੋਰਟਲ ਮੁੜ ਖੁਲ੍ਹਿਆ