Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਵਿਦਿਆਰਥੀਆਂ ਲਈ ਖੁਸ਼ਖਬਰੀ ! ਪੋਸਟ ਮੈਟ੍ਰਿਕ ਸਕਾਲਰਸ਼ਿਪ ਵਾਸਤੇ ਅਪਲਾਈ ਕਰਨ ਲਈ ਪੋਰਟਲ ਮੁੜ ਖੁਲ੍ਹਿਆ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ. ਰਾਜ ਕੁਮਰ ਵੇਰਕਾ ਦੀਆਂ ਹਦਾਇਤਾਂ ’ਤੇ ਸਮਾਜਿਕ ਨਿਆਂ ਵਿਭਾਗ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ (2021-22) ਵਾਸਤੇ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਮੁੜ ਖੋਲ ਦਿੱਤਾ ਹੈ ਤਾਂ ਜੋ ਵਿਦਿਆਰਥੀ ਦਾ ਵਜੀਫੇ ਦਾ ਕੇਸ ਭੇਜ ਭੇਜਿਆ ਜਾ ਸਕੇ।

ਇਸ ਦੀ ਜਾਣਕਾਰੀ ਦਿੰਦੇ ਹੋਏੇ ਅੱਜ ਏਥੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਨੂੰ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ੍ਰੇਣੀਆਂ ਦੇ ਯੋਗ ਵਿਦਿਆਰਥੀਆਂ ਦੇ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਕੇਸ ਤਿਆਰ ਕਰਕੇ 31 ਜਨਵਰੀ ਤੱਕ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ’ਤੇ ਭੇਜਣ ਲਈ ਕਿਹਾ ਗਿਆ ਹੈ। ਅਰਜ਼ੀਆਂ ਮਨਜ਼ੂਰ ਕਰਨ ਵਾਲੀ ਅਥਾਰਟੀ 10 ਫਰਵਰੀ ਤੱਕ ਇਹ ਪ੍ਰਸਤਾਵ ਸੈਂਕਸ਼ਨਿੰਗ ਅਥਾਰਟੀ ਨੂੰ ਭੇਜੇਗੀ, ਜਿਸ ਵਾਸਤੇ ਇਹ ਪ੍ਰਸਤਾਵ ਭਲਾਈ ਵਿਭਾਗ ਨੂੰ ਆਨ ਲਾਈਨ ਭੇਜਣ ਲਈ 15 ਫਰਵਰੀ ਨਿਰਧਾਰਤ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੇ ਹੇਠ ਹੁਣ ਤੱਕ 1.50 ਲੱਖ ਵਿਦਿਆਰਥੀਆਂ ਦੇ ਕੇਸ ਭੇਜੇ ਗਏ ਹਨ।

Vinkmag ad
Share Our Daily Posts

News Desk

Read Previous

ਪੀਐਮ ਮੋਦੀ ਦੀ ਸੁਰੱਖਿਆ ‘ਚ ਕੁਤਾਰੀ, ਪੰਜਾਬ ਪੁਲਿਸ ਮੁਖੀ ਸਮੇਤ ਦਰਜਨ ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਕੀਤਾ ਤਲਬ

Read Next

ਲਗਾਤਾਰ ਹੋ ਰਹੀ ਬਰਸਾਤ ਫ਼ਸਲਾਂ ਲਈ ਖ਼ਤਰੇ ਦੀ ਘੰਟੀ, ਜਨਵਰੀ ’ਚ ਔਸਤ ਨਾਲੋਂ 9 ਗੁਣਾ ਵੱਧ ਬਰਸਾਤ ਹੋਈ ਇਸ ਵਾਰ