Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪ੍ਰਕਾਸ਼ ਪੁਰਬ’ਤੇ PM ਮੋਦੀ ਨੇ ਦਿੱਤਾ ਤੋਹਫ਼ਾ, ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿਚ ਹਰ ਸਾਲ 26 ਦਸੰਬਰ ਉਹ ’ਵੀਰ ਬਾਲ ਦਿਵਸ’ ਵਜੋਂ ਮਨਾਇਆ ਜਾਵੇਗਾ। ਇਹ ਦਿਨ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਹੁੰਦਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਅੱਜ ਇਕ ਤੋਂ ਬਾਅਦ ਇਕ ਤਿੰਨ ਟਵੀਟ ਕੀਤੇ ਹਨ ਜਿਹਨਾਂ ਵਿਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਇਹ ਐਲਾਨ ਕੀਤਾ।

 

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਅਦਾਰਾ ਇੰਡੀਆ ਜਾਗ੍ਰਿਤੀ ਵਲੋਂ ਲੱਖ-ਲੱਖ ਵਧਾਈਆਂ

Read Next

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੋਅ