Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੋਅ

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁੰਦਰ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਪਰਿਵਾਰਾਂ ਸਮੇਤ ਹਾਜ਼ਰੀ ਭਰੀ। ਸੁੰਦਰ ਜਲੌ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਗਏ। ਦੇਰ ਸ਼ਾਮ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ।

Vinkmag ad
Share Our Daily Posts

News Desk

Read Previous

ਪ੍ਰਕਾਸ਼ ਪੁਰਬ’ਤੇ PM ਮੋਦੀ ਨੇ ਦਿੱਤਾ ਤੋਹਫ਼ਾ, ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ’ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਐਲਾਨ

Read Next

15 ਦਿਨਾਂ ‘ਚ ਰੁੜ੍ਹ ਗਈ ਸਵਾ ਕਰੋੜ ਖਰਚ ਕੇ ਬਣਾਈ ਗੜ੍ਹਾ ਰੋਡ