Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪਟਿਆਲਾ ‘ਚ ਕਾਂਗਰਸੀ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਪੁਲਿਸ ਜਾਂਚ ‘ਚ ਜੁਟੀ

ਪਟਿਆਲਾ : ਅਣਪਛਾਤਿਆਂ ਵੱਲੋਂ ਸਾਬਕਾ ਕਾਂਗਰਸੀ ਸਰਪੰਚ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਮੰਗਲਵਾਰ ਦੀ ਸਵੇਰ ਅੰਜਾਮ ਦਿੱਤਾ ਗਿਆ ਹੈ। ਪਿੰਡ ਝਿੱਲ ਦੇ ਸਾਬਕਾ ਸਰਪੰਚ ਤਾਰਾ ਦੱਤ ਦੇ ਦੋ ਤੋਂ ਤਿੰਨ ਗੋਲੀਆਂ ਲੱਗੀਆਂ ਹਨ, ਜਿਸਨੂੰ ਗੰਭੀਰ ਹਾਲਤ ਵਿਚ ਸਥਾਨਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਸ ਦੀ ਮੌਤ ਹੋ ਗਈ। ਫਿਲਹ‍ਾਲ ਥਾਣਾ ਤਿ੍ਰਪੜੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਐਸਪੀ ਸਿਟੀ ਹਰਪਾਲ ਸਿੰਘ ਨੇ ਦੱਸਿਆ ਕਿ ਸਾਬਕਾ ਸਰਪੰਚ ਤਾਰਾ ਦੱਤ ‘ਤੇ ਗੋਲੀਆਂ ਚਲਾਉਣ ਬਾਰੇ ਸੂਚਨਾ ਮਿਲੀ ਹੈ। ਤਾਰਾ ਦੱਤ ਪਟਿਆਲਾ ਦੇ ਤ੍ਰਿਪੜੀ ਦੇ ਵਿਕਾਸ ਨਗਰ ਵਿਖੇ ਆਪਣੀ ਨਵੀਂ ਬਣ ਰਹੀ ਕੋਠੀ ਵਿੱਚ ਮਜ਼ਦੂਰਾਂ ਲਈ ਚਾਹ ਲੈ ਕੇ ਆਇਆ ਸੀ। ਇਸੇ ਦੌਰਾਨ ਹੀ ਕਾਰ ਸਵਾਰਾਂ ਵੱਲੋਂ ਤਾਰਾ ਦੱਤ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ ਹਨ। ਇਹ ਹਮਲਾ ਕਿਸ ਨੇ ਤੇ ਕਿਉਂ ਕੀਤਾ ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

Vinkmag ad
Share Our Daily Posts

News Desk

Read Previous

ਸਿਆਸੀ ਲੀਡਰ ਇਨਸਾਨੀਅਤ ਤੋਂ ਹਾਰੇ’, ਜਾਣੋ ਦਾਦੂਵਾਲ ਨੇ ਕਿਉਂ ਦਿੱਤਾ ਅਜਿਹਾ ਬਿਆਨ

Read Next

ਲੁਧਿਆਣਾ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਦੀਪ ਗੋਸ਼ਾ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ