Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 19, 2026

BSF ਨੇ ਬਰਾਮਦ ਕੀਤੀ ਪਾਕਿਸਤਾਨ ਵੱਲੋਂ ਆਈ 20 ਪੈਕਟ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ

ਭਿੱਖੀਵਿੰਡ : ਬੀਐੱਸਐਫ ਦੀ 103 ਬਟਾਲੀਅਨ ਅਮਰਕੋਟ ਦੀ ਬੀਓਪੀ ਰਾਜੋਕੇ ਤੋਂ ਬੀਐੱਸਐਫ਼ ਦੇ ਜਵਾਨਾਂ ਨੇ 20 ਪੈਕਟ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ। ਸੂਤਰਾਂ ਮੁਤਾਬਿਕ ਪਾਕਿਸਤਾਨੀ ਸਮੱਗਲਰ ਵੱਲੋਂ ਕੰਡਿਆਲੀ ਤਾਰ ਵਿਚ ਦੀ ਪਲਾਸਟਿਕ ਦੀ ਪਾਈਪ ਪਾ ਕੇ ਹੈਰੋਇਨ ਦੀ ਖੇਪ ਭਾਰਤ ਵੱਲ ਭੇਜੀ ਜਾ ਰਹੀ ਸੀ ਕਿ ਬੀ ਐੱਸ ਐੱਫ ਦੇ ਜਵਾਨਾਂ ਨੇ ਉਕਤ ਹਰਕਤ ਨੂੰ ਮਹਿਸੂਸ ਕਰਦਿਆਂ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਪਾਕਿਸਤਾਨੀ ਸਮੱਗਲਰ ਜਾਨ ਬਚਾ ਕੇ ਭੱਜਣ ਵਿਚ ਸਫਲ ਹੋ ਗਿਆ। ਮੌਕੇ ਤੋਂ ਜਵਾਨਾਂ ਨੇ 10 ਕਿੱਲੋ ਹੈਰੋਇਨ ਬਰਾਮਦ ਕੀਤੀ ਅਤੇ ਤਾਰ ਤੋਂ ਪਾਰ ਤਲਾਸ਼ੀ ਅਭਿਆਨ ਦੌਰਾਨ 10 ਪੈਕਟ ਹੋਰ ਹੈਰੋਇਨ ਸਣੇ 1 ਪਿਸਤੌਲ,8 ਕਾਰਤੂਸ ਤੇ 1 ਮੈਗਜ਼ੀਨ ਕੀਤਾ ਬਰਾਮਦ ਕੀਤੀ ਹੈ।

Vinkmag ad
Share Our Daily Posts

News Desk

Read Previous

ਡਰਾ ਧਮਕਾ ਕੇ ਕਈ ਮਹੀਨਿਆਂ ਤਕ ਕਰਦਾ ਰਿਹਾ ਜਬਰ ਜਨਾਹ, ਮੁਲਜ਼ਮ ਫ਼ਰਾਰ

Read Next

ਡਰੱਗ ਕੇਸ ’ਚ ਘਿਰੇ ਅਕਾਲੀ ਆਗੂ ਮਜੀਠੀਆ ਤੋਂ SIT ਦੀ ਪੁੱਛਗਿੱਛ ਜਾਰੀ, ਹਾਈ ਕੋਰਟ ਨੇ ਅਗਾਊਂ ਜ਼ਮਾਨਤ ’ਚ ਦਿੱਤੇ ਸਨ ਹੁਕਮ