Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਬਠਿੰਡਾ ‘ਚ ਗੈਂਗਵਾਰ ! ਦੋ ਨੌਜਵਾਨਾਂ ਦੀ ਗੋਲ਼ੀਆਂ ਮਾਰ ਕੇ ਹੱਤਿਆ, ਇਕ ਸੀ ਗੈਂਗਸਟਰ ਨਰੂਆਣਾ ਦਾ ਕਰੀਬੀ

ਬਠਿੰਡਾ : ਜ਼ਿਲ੍ਹੇ ਦੇ ਪਿੰਡ ਲਹਿਰਾਖਾਨਾ ਵਿੱਚ ਅੱਜ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦੋ ਨੌਜਵਾਨਾਂ ਦੀ ਹੱਤਿਆ ਕਰ ਦਿੱਤਾ। ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਵਿੱਕੀ ਪੁੱਤਰ ਗੁਰਸੇਵਕ ਸਿੰਘ ਵਾਸੀ ਲਹਿਰਾ ਬੇਗਾ ਅਤੇ ਮਨਪ੍ਰੀਤ ਸਿੰਘ ਛੱਲਾ ਪੁੱਤਰ ਸੁਖਦੇਵ ਸਿੰਘ ਵਾਸੀ ਲਹਿਰਾ ਖਾਨਾ ਵਜੋਂ ਹੋਈ ਹੈ। ਦੋਵੇਂ ਨੌਜਵਾਨ ਇਕ ਭੋਗ ਸਮਾਗਮ ‘ਚ ਮੱਥਾ ਟੇਕਣ ਤੋਂ ਬਾਅਦ ਵਾਪਸ ਆ ਰਹੇ ਸਨ ਕਿ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚੋਂ ਇਕ ਨੌਜਵਾਨ ਦੀ ਮ੍ਰਿਤਕ ਗੈਂਗਸਟਰ ਕੁਲਬੀਰ ਨਰੂਆਣਾ ਨਾਲ ਨੇੜਤਾ ਦੱਸੀ ਜਾਂਦੀ ਹੈ। ਇਸੇ ਕਾਰਨ ਇਸ ਘਟਨਾ ਨੂੰ ਗੈਂਗਵਾਰ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ

 

Vinkmag ad
Share Our Daily Posts

News Desk

Read Previous

ਵੋਟ ਨਾਲ ਜੁੜੀ ਹਰ ਸਮੱਸਿਆ ਕੁਝ ਹੀ ਮਿੰਟਾਂ ‘ਚ ਹੋਵੇਗੀ ਦੂਰ, ਕਮਿਸ਼ਨ ਨੇ ਵੋਟਰਾਂ ਦੀ ਸਹੂਲਤ ਲਈ ਬਣਾਇਆ ਇਹ ਖਾਸ ਐਪ

Read Next

OMG ! ਪੰਜਾਬ ਪੁਲਿਸ ਵਿਭਾਗ ‘ਚ ਤਰੱਕੀਆਂ ਦਾ ਫਰਜ਼ੀਵਾੜਾ, DGP ਦੇ ਜਾਅਲੀ ਦਸਤਖਤਾਂ ਨਾਲ 11 ਮੁਲਾਜ਼ਮ ਕਰ ਦਿੱਤੇ ਪ੍ਰਮੋਟ