Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ਼ਰਾਰਤੀ ਅਨਸਰਾਂ ਨੇ ਮੁੱਖ ਮੰਤਰੀ ਚੰਨੀ ਵੱਲੋਂ ਰੱਖਿਆ ਨੀਹ ਪੱਥਰ ਤੋੜਿਆ

ਰੂਪਨਗਰ : ਘਾੜ ਇਲਾਕੇ ਦੀ ਵੱਡੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬਿੰਦਰਖ ਪੁਰਖਾਲੀ ਦਰਮਿਆਨ ਪੈਂਦੇ ਹਰੀਪੁਰ ਨਾਲੇ ’ਤੇ ਪੁਲ਼ ਬਣਾਉਣ ਲਈ ਰੱਖੇ ਨੀਂਹ ਪੱਥਰ ਨੂੰ ਬੀਤੀ ਰਾਤ ਸ਼ਰਾਰਤੀ ਅਨਸਰਾਂ ਨੇ ਤੋੜ ਦਿੱਤਾ। ਕਾਂਗਰਸੀ ਆਗੂ ਤੇ ਪਿੰਡ ਪੁਰਖਾਲੀ ਦੇ ਸਰਪੰਚ ਦਿਲਬਰ ਸਿੰਘ ਨੇ ਪੁਲਿਸ ਚੌਕੀ ਪੁਰਖਾਲੀ ਵਿਖੇ ਲਿਖਤੀ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਸਰਪੰਚ ਦਿਲਬਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਦੁਆਰਾ 18 ਦਸੰਬਰ 2021 ਨੂੰ 8.24 ਕਰੋੜ ਰੁਪਏ ਦੀ ਲਾਗਤ ਨਾਲ ਨਾਲੇ ’ਤੇ ਬਣਨ ਵਾਲੇ ਪੁਲ਼ ਦਾ ਨੀਂਹ ਪੱਥਰ ਰੱਖਣ ਉਪਰੰਤ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਸੀ ਪਰ ਕਿਸੇ ਸ਼ਰਾਰਤੀ ਅਨਸਰ ਨੇ ਬੀਤੀ ਰਾਤ ਨੀਂਹ ਪੱਥਰ ਤੋੜ ਦਿੱਤਾ। ਜਿਸ ਕਰਕੇ ਸਮੁੱਚੇ ਕਾਂਗਰਸੀ ਵਰਕਰਾਂ ਤੇ ਇਲਾਕਾ ਵਾਸੀਆਂ ਦੇ ਮਨਾਂ ’ਚ ਭਾਰੀ ਰੋਸ ਹੈ। ਉੱਧਰ ਪੁਲਿਸ ਚੌਕੀ ਪੁਰਖਾਲੀ ਦੇ ਇੰਚਾਰਜ ਲੇਖਾ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਲਦ ਹੀ ਸ਼ਰਾਰਤੀ ਅਨਸਰ ਦਾ ਪਤਾ ਲੱਗ ਜਾਵੇਗਾ।

 

Vinkmag ad
Share Our Daily Posts

News Desk

Read Previous

ਲੁਧਿਆਣਾ ਤੋਂ ਜਲੰਧਰ ਜਾਣ ਵਾਲਿਆਂ ਨੂੰ ਅਦਾ ਕਰਨਾ ਪਵੇਗਾ ਡਬਲ Toll, ਜਾਣੋ ਲਾਡੋਵਾਲ ਬਾਈਪਾਸ ‘ਤੇ ਬਣੇ ਨਵੇਂ ਟੋਲ ਪਲਾਜ਼ਾ ਦੇ ਰੇਟ

Read Next

ਸਿੱਧੂ ਮੂਸੇਵਾਲਾ ਦੀ ਹੇਕ ਸੁਣੀ, ਮਾਨਸਾ ਤੋਂ ਲੜਨਗੇ ਚੋਣ, ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਮਿਲੀ ਟਿਕਟ, ਪੜ੍ਹੋ ਲਿਸਟ