Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

120 ਕਿੱਲੋ ਡੋਡਿਆਂ ਸਮੇਤ ਦੋ ਵਿਅਕਤੀ ਕਾਬੂ

ਜੰਡੂ ਸਿੰਘਾ/ਪਤਾਰਾ : ਜੰਡੂ ਸਿੰਘਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਵਿਆਕਤੀਆਂ ਨੂੰ 120 ਕਿੱਲੋ ਡੋਡਿਆਂ ਸਮੇਤ ਕਾਬੂ ਕੀਤਾ ਹੈ। ਡੀਐੱਸਪੀ ਅਜੇ ਗਾਂਧੀ ਆਦਮਪੁਰ ਨੇ ਦੱਸਿਆ ਕਿ ਜੰਡੂ ਸਿੰਘਾ ਪੁਲਿਸ ਚੌਕੀ ਦੇ ਇੰਚਾਰਜ ਐੱਸਆਈ ਬਿਸਮਨ ਸਿੰਘ ਸਾਹੀ ਨੇ ਵਾਈ ਪੁਆਇੰਟ ਜੰਡੂ ਸਿੰਘਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਜਿਥੇ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਚਰਨਜੀਤ ਸਿੰਘ ਪੁੱਤਰ ਪਰਗਟ ਸਿੰਘ ਵਾਸੀ ਜਗਰਾਵਾਂ ਆਦਮਪੁਰ ਅਤੇ ਗੁਰਪ੍ਰਰੀਤ ਸਿੰਘ ਪੁੱਤਰ ਪਿ੍ਰਤਪਾਲ ਸਿੰਘ ਵਾਸੀ ਸਰਿਆਲਾ ਮੁੰਡੀਆਂ ਬੁੱਲੋਵਾਲ ਹੁਸ਼ਿਆਪੁਰ ਡੋਡੇ ਸਮੱਿਲੰਗ ਕਰਦੇ ਹਨ ਤੇ ਆਪਣੇ ਟਰੱਕ ਵਿਚ ਡੋਡੇ ਲੱਦ ਕੇ ਹੁਸ਼ਿਆਰਪੁਰ ਵੱਲੋਂ ਜਲੰਧਰ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਐੱਸਆਈ ਬਿਸਮਨ ਸਿੰਘ ਸਾਹੀ ਨੇ ਮੁਲਾਜ਼ਮਾਂ ਸਮੇਤ ਪਿੰਡ ਮਦਾਰਾ ਗੇਟ ‘ਤੇ ਨਾਕਾਬੰਦੀ ਕਰ ਕੇ ਟਰੱਕ ਨੰਬਰ ਪੀਬੀ13-ਐਕਸ-8673 ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ‘ਚੋਂ 40-40 ਕਿੱਲੋ ਡੋਡਿਆਂ ਦੀਆਂ ਤਿੰਨ ਬੋਰੀਆਂ ਬਰਾਮਦ ਹੋਈਆਂ, ਜਿਸ ਦਾ ਕੁੱਲ ਵਜ਼ਨ 120 ਕਿੱਲੋ ਬਣਿਆ। ਉਨ੍ਹਾਂ ਕਿਹਾ ਕਿ ਦੋਵੇਂ ਟਰੱਕ ਸਵਾਰ ਚਰਨਜੀਤ ਸਿੰਘ ਅਤੇ ਗੁਰਪ੍ਰਰੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਥੋਂ ਦੋ ਦਿਨ ਦਾ ਰਿਮਾਂਡ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦੋਵੇਂ ਤਸਕਰਾਂ ਪਾਸੋਂ ਡੂੰਘਾਈ ਨਾਲ ਪੱੁਛਗਿੱਛ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਵਿਦੇਸ਼ ਜਾਣ ਦੀ ਚਾਹ ‘ਚ ਪੰਜਾਬੀ ਨੌਜਵਾਨ ਨੇ ਤੋੜੀਆਂ ਸਾਰੀਆਂ ਹੱਦਾਂ, ਅੰਮ੍ਰਿਤਸਰ ਏਅਰਪੋਰਟ ਦੀ ਕੰਧ ਟੱਪ ਕੇ ਦੁਬਈ ਦੇ ਜਹਾਜ਼ ਤਕ ਪੁੱਜਾ

Read Next

ਕੀ ਭਾਰਤ ਲਈ ਫਾਇਦੇਮੰਦ ਰਹੇਗਾ ਲਾਕਡਾਊਨ ਦਾ ਨਵਾਂ ਫਾਰਮੂਲਾ? WHO ਨੇ ਦਿੱਤੀ ਹਰੀ ਝੰਡੀ- ਜਾਣੋ ਕੀ ਕਹਿੰਦੇ ਨੇ ਮਾਹਿਰ