Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

91 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮ੍ਹਾਂ, 46.66 ਕਰੋੜ ਦੀਆਂ ਵਸਤਾਂ ਜ਼ਬਤ, 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ’ਚ 3,54,075 ਲਾਇਸੰਸਸ਼ੁਦਾ ਹਥਿਆਰ ਜਮ੍ਹਾਂ ਕਰਵਾਏ ਗਏ ਹਨ। ਜਦਕਿ ਸੂਬੇ ਵਿਚ 27 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜ਼ਬਤ ਕੀਤੇ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 18 ਜਨਵਰੀ ਤਕ ਜ਼ਾਬਤੇ ਦੀ ਉਲੰਘਣਾ ਕਰਨ ਲਈ 46.66 ਕਰੋੜ ਰੁਪਏ ਦਾ ਕੀਮਤੀ ਸਮਾਨ ਜ਼ਬਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 2 ਕਰੋੜ ਰੁਪਏ ਦੀ ਕੀਮਤ ਵਾਲੀ 6.60 ਲੱਖ ਲੀਟਰ ਸ਼ਰਾਬ ਬਰਾਮਦ ਕੀਤੀ ਹੈ। ਇਨਫੋਰਸਮੈਂਟ ਵਿੰਗਾਂ ਨੇ 44.49 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 16 ਲੱਖ ਰੁਪਏ ਦੀ ਬੇਨਾਮੀ ਨਕਦੀ ਜ਼ਬਤ ਕੀਤੀ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1088 ਵੱਧ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2376 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 1129 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ। ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 725 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਗ਼ੈਰ- ਜ਼ਮਾਨਤੀ ਵਾਰੰਟਾਂ ਦੇ 2221 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ੍ਯ ਜਦਕਿ 191 ਕੇਸਾਂ ’ਤੇ ਕਾਰਵਾਈ ਅਮਲ ਅਧੀਨ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ’ਚ 6339 ਨਾਕੇ ਲਗਾਏ ਗਏ ਹਨ।

Vinkmag ad
Share Our Daily Posts

News Desk

Read Previous

ਟਰੇਨ ’ਚ ਸਫ਼ਰ ਲਈ ਕੋਰੋਨਾ ਰੋਕੂ ਦੇ ਦੋਵੇਂ ਟੀਕੇ ਲਾਜ਼ਮੀ, ਵੈਕਸੀਨ ਦੇ ਦੋਵੇਂ ਟੀਕੇ ਨਾ ਲੱਗੇ ਹੋਣ ’ਤੇ ਅਗਲੇ ਰੇਲਵੇ ਸਟੇਸ਼ਨ ’ਤੇ ਉਤਾਰ ਦਿੱਤੇ ਜਾਵੋਗੇ

Read Next

ਐੱਮੀਪੀ ਸੰਤੋਖ ਚੌਧਰੀ ਬੇਰੀ ਤੇ ਮੇਅਰ ਵਿਚਕਾਰ ਕਰਾਉਣਗੇ ਸਮਝੌਤਾ, ਮੀਟਿੰਗ ਹੋਵੇਗੀ ਅੱਜ