Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

26 ਜਨਵਰੀ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ, ਪੜ੍ਹੋ ਕਾਪੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੋਵਿਡ 19 ਮਹਾਮਾਰੀ ਦੌਰਾਨ ਗਣਤੰਤਰ ਦਿਵਸ 26 ਜਨਵਰੀ ਮਨਾਉਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਸਰਕਾਰ ਦੇ ਆਦੇਸ਼ ਅਨੁਸਾਰ ਕੋਵਿਡ 19 ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਈ ਪਾਬੰਦੀਆਂ ਵਿਚ 25 ਜਨਵਰੀ ਤਕ ਵਾਧਾ ਕੀਤਾ ਗਿਆ ਹੈ। ਨਾਲ ਹੀ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਲਈ ਇਨਡੋਰ ਸਮਾਗਮਾਂ ਵਿਚ ਕੇਵਲ 50 ਵਿਅਕਤੀਆਂ ਅਤੇ ਆਊਟਡੋਰ ਸਮਾਗਮ ਵਿਚ ਕੇਵਲ 100 ਵਿਅਕਤੀਆਂ ਤੱਕ ਇਕੱਠ (ਸਮਰੱਥਾ ਤੋਂ 50 ਫੀਸਦੀ ਤੋਂ ਘੱਟ) ਕਰਨ ਦੀ ਸੀਮਾ ਨਿਰਧਾਰਿਤ ਕੀਤੀ ਹੈ।

 

Vinkmag ad
Share Our Daily Posts

News Desk

Read Previous

ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜਨਗੇ ਪੰਜਾਬ ਆਮ ਆਦਮੀ ਪਾਰਟੀ ਦੇ ਸੀਐੱਮ ਫੇਸ ਭਗਵੰਤ ਮਾਨ

Read Next

ਪੰਜਾਬ ਚੋਣਾਂ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ,ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੂੰ 39 ਸੀਟਾਂ, ਅੱਜ ਜਾਰੀ ਹੋਵੇਗੀ ਸੂਚੀ