Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਦੋ ਹਫ਼ਤੇ ਧੁੱਪ ਨਿਕਲਣ ਨਾਲ ਠੰਢ ਤੋਂ ਮਿਲੀ ਰਾਹਤ, ਜਾਣੋ ਅੱਜ ਦਿਨਭਰ ਕਿਵੇ ਰਹੇਗਾ ਮੌਸਮ

ਲੁਧਿਆਣਾ : ਲੁਧਿਆਣਾ ਵਿਚ ਪਿਛਲੇ ਦੋ ਹਫ਼ਤਿਆਂ ਤੋਂ ਬੱਦਲ ਛਾਏ ਹੋਏ ਸਨ ਤੇ ਸੂਰਜ ਗਾਇਬ ਸੀ। ਜਿਸ ਕਾਰਨ ਲੋਕਾਂ ਨੂੰ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪਿਆ ਪਰ ਸ਼ੁੱਕਰਵਾਰ ਦੀ ਸਵੇਰ ਨੇ ਠੰਡ ਤੋਂ ਕੁਝ ਰਾਹਤ ਦਿੱਤੀ। ਸਵੇਰੇ ਧੁੱਪ ਨਿਕਲ ਰਹੀ ਸੀ। ਕਈ ਦਿਨਾਂ ਬਾਅਦ ਸੂਰਜ ਚੜ੍ਹਿਆ ਦੇਖ ਕੇ ਲੋਕਾਂ ਦੇ ਚਿਹਰੇ ਵੀ ਖਿੜ ਗਏ। ਹਾਲਾਂਕਿ ਸੂਰਜ ਦੇ ਵਿਚਕਾਰ ਬੱਦਲ ਵੀ ਆ ਰਹੇ ਸਨ। ਸਵੇਰੇ 8.09 ਵਜੇ ਦੇ ਕਰੀਬ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਵਾ ਗੁਣਵੱਤਾ ਸੂਚਕ ਅੰਕ 105 ਰਿਹਾ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਆਸਮਾਨ ‘ਚ ਬੱਦਲ ਛਾਏ ਰਹਿਣ ਤੇ ਮੀਂਹ ਪੈਣ ਦੀ ਸੰਭਾਵਨਾ ਸੀ। ਕੱਲ੍ਹ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹੁਣ ਦੇਖਣਾ ਇਹ ਹੈ ਕਿ ਵਿਭਾਗ ਦੀ ਭਵਿੱਖਬਾਣੀ ਸਹੀ ਸਾਬਤ ਹੁੰਦੀ ਹੈ ਜਾਂ ਨਹੀਂ।

 

Vinkmag ad
Share Our Daily Posts

News Desk

Read Previous

ਪੰਜਾਬ ਚੋਣਾਂ ‘ਚ 65 ਸੀਟਾਂ ‘ਤੇ ਲੜੇਗੀ ਭਾਜਪਾ,ਕੈਪਟਨ ਅਮਰਿੰਦਰ ਦੀ ਪੰਜਾਬ ਲੋਕ ਕਾਂਗਰਸ ਨੂੰ 39 ਸੀਟਾਂ, ਅੱਜ ਜਾਰੀ ਹੋਵੇਗੀ ਸੂਚੀ

Read Next

ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ