Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਮਨੀਲਾ ‘ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਇਕ ਗ੍ਰਿਫ਼ਤਾਰ

ਐੱਨਐੱਸ. ਕੋਟ ਈਸੇ ਖਾਂ : ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਘਲੋਟੀ ਨਾਲ ਸੰਬੰਧਿਤ ਨੌਜਵਾਨ ਦੀ ਸ਼ੁੱਕਰਵਾਰ ਸਵੇਰ ਸਮੇਂ ਮਨੀਲਾ ਵਿਖੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਨੂੰ ਬਚਾਉਣ ਸਮੇਂ ਇਕ ਫਿਲੀਪੀਨ ਨਾਗਰਿਕ ਨੂੰ ਵੀ ਹਮਲਾਵਰਾਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਨੌਜਵਾਨ ਪਰਮਿੰਦਰ ਸਿੰਘ ਪੁੱਤਰ ਬੋਹੜ ਸਿੰਘ ਬੀਤੇ ਕਰੀਬ 15 ਵਰ੍ਹਿਆਂ ਤੋਂ ਪਲੰਗੀ ਬਿਕਲ, ਮਨੀਲਾ ਫਿਲਪਾਈਨ ‘ਚ ਆਪਣਾ ਫਾਇਨਾਂਸ ਦਾ ਕਾਰੋਬਾਰ ਕਰਦਾ ਸੀ। ਪਰਿਵਾਰ ਮੁਤਾਬਕ ਸਵੇਰ ਸਮੇਂ ਉਸ ਨੂੰ ਤਿੰਨ ਵਿਅਕਤੀ ਘਰੋਂ ਗੱਡੀ ‘ਚ ਬਿਠਾ ਕੇ ਲੈ ਗਏ ਤੇ ਰਸਤੇ ਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਦੋ ਫਿਲਪਾਈਨ ਲੋਕਾਂ ਨੇ ਪਰਮਿੰਦਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਚੋਂ ਵੀ ਇਕ ਨੂੰ ਗੋਲੀ ਮਾਰ ਕੇ ਹਮਲਾਵਰਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਜਦਕਿ ਦੂਜਾ ਸਖ਼ਤ ਜ਼ਖ਼ਮੀ ਹੋ ਗਿਆ। ਮ੍ਰਿਤਕ ਪਰਮਿੰਦਰ ਸਿੰਘ ਆਪਣੇ ਪਿੱਛੇ ਫਿਲਪੀਨ ਪਤਨੀ ਤੇ 3 ਬੱਚੇ ਛੱਡ ਗਿਆ। ਨਜ਼ਦੀਕੀ ਰਿਸ਼ਤੇਦਾਰ ਅਨੁਸਾਰ ਪੁਲਿਸ ਨੇ ਸੀਸੀਟੀਵੀ ਫੁਟੇਜ ਤੇ ਹੋਰਨਾਂ ਸਬੂਤਾਂ ਦੇ ਆਧਾਰ ਤੇ ਇਕ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਜਬਰ ਜਨਾਹ ਦੇ ਮਾਮਲੇ ‘ਚ ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਝਟਕਾ, ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ

Read Next

ਚੰਨੀ, ਸਿੱਧੂ ਅਤੇ ਕਾਂਗਰਸੀਆਂ ਨੂੰ ਲੋਕਾਂ ਦੀ ਅਦਾਲਤ ‘ਚ ਦੱਸਣਾ ਪਵੇਗਾ ਕਿਉਂ ਰੱਦ ਨਹੀਂ ਕੀਤੇ ਘਾਤਕ ਬਿਜਲੀ ਖ਼ਰੀਦ ਸਮਝੌਤੇ: ਭਗਵੰਤ ਮਾਨ