Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕੈਨੇਡਾ ਜਾਣ ਵਾਲੇ ਕਬੱਡੀ ਖਿਡਾਰੀਆਂ ਲਈ ਡੋਪ ਟੈਸਟ ਜ਼ਰੂਰੀ, ਫਿਰ ਹੀ ਮਿਲੇਗਾ ਵਿਦੇਸ਼ੀ ਧਰਤੀ ‘ਤੇ ਦਾਖਲਾ

ਦਿੜ੍ਹਬਾ : ਫੈਡਰੇਸ਼ਨ ਆਫ ਓਨਟਾਰੀਓ ਦੀ ਖ਼ਾਸ ਮੀਟਿੰਗ ਹੋਈ ਜਿਸ ਵਿਚ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ, ਮੈਟਰੋ ਪੰਜਾਬੀ ਸਪੋਰਟਸ ਕਲੱਬ, ਓਕੇਡੀ ਸਪੋਰਟਸ ਕਲੱਬ, ਜੀਟੀਏ ਸਪੋਰਟਸ ਕਲੱਬ, ਬਰੈਂਪਟਨ ਪੰਜਾਬੀ ਸਪੋਰਟਸ ਕਲੱਬ ਦੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

ਇਸ ਸਬੰਧੀ ਕਬੱਡੀ ਪ੍ਰਮੋਟਰ ਇੰਦਰਜੀਤ ਧੁੱਗਾ, ਲਾਡਾ ਸਹੋਤਾ ਨੇ ਦੱਸਿਆ ਕਿ ਮੀਟਿੰਗ ਦੌਰਾਨ 8 ਕਲੱਬਾਂ ਵਿੱਚੋਂ 5 ਕਲੱਬਾਂ ਨੇ ਫ਼ੈਸਲਾ ਕੀਤਾ ਹੈ ਕਿ ਡਬਲਯੂ ਕੇ ਡੀਸੀ ਦੀ ਨੀਤੀ ਨਾਲ ਸਾਡੀ ਸਹਿਮਤੀ ਨਹੀਂ ਹੈ। ਪੰਜੇ ਕਲੱਬਾਂ ਨੇ ਫੈਸਲਾ ਕੀਤਾ ਹੈ ਕਿ ਜੋ ਖਿਡਾਰੀ ਇਸ ਕਬੱਡੀ ਕੈਨੇਡਾ ਸੀਜਨ ਲਈ ਸੱਦਣੇ ਹਨ, ਉਨ੍ਹਾਂ ਦਾ ਡੋਪ ਟੈਸਟ ਭਾਰਤ ਵਿਚ ਕਰਵਾਇਆ ਜਾਵੇਗਾ, ਜੋ ਖਿਡਾਰੀ ਨੈਗਟਿਵ ਪਾਏ ਜਾਣਗੇ ਕਬੱਡੀ ਕੈਨੇਡਾ ਸੀਜਨ ਲਈ ਉਨ੍ਹਾਂ ਨੂੰ ਹੀ ਸੱਦਿਆ ਜਾਵੇਗਾ। ਇਵੇਂ ਹੀ ਸੀਜ਼ਨ ਦੌਰਾਨ ਹਰ ਮੈਚ ਵਿਚ ਦੋ ਖਿਡਾਰੀਆਂ ਦਾ ਡੋਪ ਟੈਸਟ ਹੋਵੇਗਾ।

ਇਸ ਮੌਕੇ ਕਰਨ ਘੁਮਾਣ, ਸ਼ੇਰਾ ਮੰਡੇਰ, ਮਨਪ੍ਰੀਤ ਧੇਸੀ, ਮਲਕੀਤ ਦਿਓਲ, ਪਿੰਕੀ ਢਿੱਲੋਂ, ਬੂਟਾ ਚਾਹਲ, ਗੁਰਮੁੱਖ ਸਿੰਘ ਅਟਵਾਲ, ਮਨਦੀਪ ਰਾਣੋ, ਮਿੰਨਕਾ ਜੋਹਲ, ਜਿੰਦਰ ਬੂਟਰ, ਦਲਜੀਤ ਸਹੋਤਾ, ਮੇਜਰ ਨਾਥ, ਮਨਜੀਤ ਗੋਤਰਾ, ਰੇਸ਼ਮ, ਮਿੱਠੂ, ਮਨਜੀਤ ਪੰਡੋਰੀ, ਸੁੱਖਾ ਬਾਸੀ, ਹਰਵਿੰਦਰ ਬਾਸੀ, ਰਣਧੀਰ ਸੰਧੂ, ਪਿੰਕਾ ਭਾਓ, ਹਰਦਿਆਲ ਭੁੱਲਰ, ਮਹਾਵੀਰ ਗਰੇਵਾਲ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਚੰਨੀ ਨੇ ਕਿਹਾ- ਕੇਜਰੀਵਾਲ ਨੇ ਝੂਠੇ ਇਲਜ਼ਾਮ ਲਾ ਕੇ ਮੈਨੂੰ ਬਦਨਾਮ ਕੀਤਾ, ਕਰਾਂਗਾ ਮਾਣਹਾਨੀ ਦਾ ਕੇਸ

Read Next

ਪੰਜਾਬ ਦੇ ਕਈ ਸ਼ਹਿਰਾਂ ‘ਚ 2 ਦਿਨਾਂ ਤਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਸੁਚੇਤ