Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਪੰਜਾਬ ਦੇ ਕਈ ਸ਼ਹਿਰਾਂ ‘ਚ 2 ਦਿਨਾਂ ਤਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ, ਮੌਸਮ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਸੁਚੇਤ

ਲੁਧਿਆਣਾ : ਪੰਜਾਬ ਵਿਚ ਇਕ ਵਾਰ ਫਿਰ ਮੌਸਮ ਬਦਲਣ ਵਾਲਾ ਹੈ। ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਪੱਛਮੀ ਗੜਬੜੀ ਜਨਵਰੀ ਵਿਚ ਤੀਜੀ ਵਾਰ ਸਰਗਰਮ ਹੋਣ ਜਾ ਰਹੀ ਹੈ। ਇਸ ਵਾਰ ਵੀ ਵੈਸਟਰਨ ਡਿਸਟਰਬੈਂਸ ਕਾਫੀ ਮਜ਼ਬੂਤ ​​ਸਥਿਤੀ ‘ਚ ਹੈ। ਇਸ ਕਾਰਨ ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਵਿਚ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ।

 

Vinkmag ad
Share Our Daily Posts

News Desk

Read Previous

ਕੈਨੇਡਾ ਜਾਣ ਵਾਲੇ ਕਬੱਡੀ ਖਿਡਾਰੀਆਂ ਲਈ ਡੋਪ ਟੈਸਟ ਜ਼ਰੂਰੀ, ਫਿਰ ਹੀ ਮਿਲੇਗਾ ਵਿਦੇਸ਼ੀ ਧਰਤੀ ‘ਤੇ ਦਾਖਲਾ

Read Next

ਮੁੰਬਈ ’ਚ ਵੱਡਾ ਹਾਦਸਾ, 20 ਮੰਜ਼ਿਲਾ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 7 ਲੋਕਾਂ ਦੀ ਮੌਤ, 15 ਹਸਪਤਾਲ ’ਚ ਭਰਤੀ