Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ਼ਿਮਲਾ ਘੁੰਮਣ ਗਏ ਨੌਜਵਾਨਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗੀ , ਬਟਾਲਾ ਦੇ ਇਕ ਲੜਕੇ ਦੀ ਮੌਤ

ਬਟਾਲਾ : ਬਟਾਲਾ ਤੋਂ ਸ਼ਿਮਲਾ ਘੁੰਮਣ ਗਏ ਨੌਜਵਾਨਾਂ ਦੀ ਕਾਰ ਡੂੰਘੀ ਖੱਡ ਚ ਡਿੱਗ ਗਈ ਜਿਸ ਕਾਰਨ ਇਕ ਨੌਜਵਾਨਦੀ ਮੌਤ ਹੋ ਗਈ ਜਦਕਿ ਚਾਰ ਜਣੇ ਜ਼ਖਮੀ ਹੋ ਗਏ। ਮਿ੍ਤਕ ਨੌਜਵਾਨ ਅਰਮਾਨ ਬਾਜਵਾ ਪੁੱਤਰ ਗੁਰਿੰਦਰ ਸਿੰਘ ਬਾਜਵਾ ਬਟਾਲਾ ਦੇ ਮਸ਼ਹੂਰ ਬਾਜਵਾ ਹਸਪਤਾਲ ਦੇ ਮਾਲਕ ਡਾ. ਆਰਐੱਸ ਬਾਜਵਾ ਦਾ ਭਤੀਜਾ ਹੈ। ਅਰਮਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਅਰਮਾਨ ਬਾਜਵਾ ਆਪਣੇ ਚਾਰ ਹੋਰ ਦੋਸਤਾਂ ਨਾਲ ਚੰਡੀਗੜ੍ਹ ਤੋਂ ਸ਼ਨੀਵਾਰ ਦੀ ਰਾਤ ਨੂੰ ਸ਼ਿਮਲਾ ਚ ਹੋਈ ਬਰਫਬਾਰੀ ਦੇਖਣ ਗਏ ਸਨ। ਦੱਸਿਆ ਜਾਂਦਾ ਹੈ ਕਿ ਐਤਵਾਰ ਸਵੇਰੇ ਪੰਜੇ ਨੌਜਵਾਨ ਕਾਰ ਰਾਹੀਂ ਵਾਪਸ ਚੰਡੀਗੜ੍ਹ ਆ ਰਹੇ ਸਨ। ਜਦ ਉਹ ਸੋਲਨ ਤੋਂ ਅੱਗੇ ਪਰਵਾਣੂ ਨੇੜੇ ਪੁੱਜੇ ਤਾਂ ਕਾਰ ਬੇਕਾਬੂ ਹੋ ਕੇ ਰੇਲਿੰਗ ਤੋੜਦੀ ਹੋਈ ਡੂੰਘੀ ਖੱਡ ’ਚ ਜਾ ਡਿੱਗੀ।

ਹਾਦਸੇ ’ਚ ਕਾਰ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਪਰਵਾਣੂ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਅਰਮਾਨ ਨੂੰ ਮਿ੍ਰਤਕ ਐਲਾਨ ਦਿੱਤਾ। ਪਰਵਾਣੂ ਦੇ ਡੀਐੱਸਪੀ ਯੋਗੇਸ਼ ਰੋਲਟਾ ਅਨੁਸਾਰ ਮਿ੍ਤਕ ਨੌਜਵਾਨ ਦੀ ਦੇਹ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ।

Vinkmag ad
Share Our Daily Posts

News Desk

Read Previous

ਈਡੀ ਦੀ ਛਾਪੇਮਾਰੀ ਖ਼ਿਲਾਫ਼ ਸੀਐੱਮ ਚੰਨੀ ਨੂੰ ਮਿਲਿਆ ਪਾਰਟੀ ਦਾ ਸਾਥ, ਰੇਤ ਮਾਈਨਿੰਗ ਮੁੱਦੇ ‘ਤੇ ਅਲੱਗ-ਥਲੱਗ ਪਏ

Read Next

ਕੈਨੇਡਾ ਪੜ੍ਹਨ ਗਏ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ’ਚ, ਤਿੰਨ ਕਾਲਜਾਂ ਨੇ ਦਿੱਤਾ ਕਰੋੜਾਂ ਦੀ ਧੋਖਾਧੜੀ ਨੂੰ ਅੰਜਾਮ