Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 2, 2026

ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਜਥੇਬੰਦੀਆਂ ਨੇ ਪਟਿਆਲਾ ਕੀਤਾ ਬੰਦ, ਸਿੱਧੂ ਤੇ ਪ੍ਰਨੀਤ ਕੌਰ ਨੇ ਘਟਨਾ ਦੀ ਕੀਤੀ ਨਿਖੇਧੀ

ਪਟਿਆਲਾ : ਕਾਲੀ ਮਾਤਾ ਮੰਦਰ ‘ਚ ਬੇਅਦਬੀ ਦਾ ਮਾਮਲਾ ਹੁਣ ਜ਼ੋਰ ਫੜਨ ਲੱਗਾ ਹੈ। ਇਸ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਬੇਅਦਬੀ ਦੇ ਵਿਰੋਧ ‘ਚ ਮੰਗਲਵਾਰ ਨੂੰ ਸ਼ਹਿਰ ਬੰਦ ਰਿਹਾ। ਹਿੰਦੂ ਜਥੇਬੰਦੀਆਂ ਨੇ ਅੰਦਰੂਨੀ ਬਾਜ਼ਾਰਾਂ ਵਿਚ ਅਰਥੀ ਫੂਕ ਮਾਰਚ ਕੱਢਿਆ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਤ੍ਰਿਪੜੀ ਟਾਊਨ ਵਿਚ ਦੁਕਾਨਦਾਰਾਂ ਨੇ ਬਾਜ਼ਾਰ ਬੰਦ ਕਰਕੇ ਨਾਅਰੇਬਾਜ਼ੀ ਵੀ ਕੀਤੀ।

ਇਸ ਤੋਂ ਇਲਾਵਾ ਮੰਗਲਵਾਰ ਨੂੰ ਪਟਿਆਲਾ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਪਟਿਆਲਾ ਦੇ ਇਤਿਹਾਸਕ ਮੰਦਰ ਸ਼੍ਰੀ ਕਾਲੀ ਦੇਵੀ ਵਿਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੀ ਨਿੰਦਾ ਕੀਤੀ ਹੈ। ਇਸ ਸਬੰਧੀ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਨਿੰਦਣਯੋਗ ਹੈ। ਅਸੀਂ ਕਿਸੇ ਨੂੰ ਵੀ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਮੈਂ ਰਾਜ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਉਹ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ​​ਕਰੇ ਤਾਂ ਜੋ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Vinkmag ad
Share Our Daily Posts

News Desk

Read Previous

ਅਕਾਲੀ ਆਗੂ ਬਿਕਰਮ ਮਜੀਠੀਆ ਦੀ ਕੋਠੀ ‘ਤੇ ਪੁਲਿਸ ਦਾ ਛਾਪਾ, ਇਕ ਘੰਟਾ ਚੱਲੀ ਤਲਾਸ਼ੀ ਮੁਹਿੰਮ

Read Next

ਸੁਖਬੀਰ ਬਾਦਲ ਨੇ ਕਿਹਾ- ਅਕਾਲੀ ਦਲ-ਬਸਪਾ ਗਠਜੋੜ ਸੂਬੇ ਦੀਆਂ 80 ਸੀਟਾਂ ‘ਤੇ ਕਰੇਗਾ ਜਿੱਤ ਹਾਸਲ