Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਸੁਖਬੀਰ ਬਾਦਲ ਨੇ ਕਿਹਾ- ਅਕਾਲੀ ਦਲ-ਬਸਪਾ ਗਠਜੋੜ ਸੂਬੇ ਦੀਆਂ 80 ਸੀਟਾਂ ‘ਤੇ ਕਰੇਗਾ ਜਿੱਤ ਹਾਸਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਵਿੱਚ ਹਨ ਅਤੇ ਉਹ ਵੱਖ ਵੱਖ ਸਨਅਤੀ ਆਗੂਆਂ ਨਾਲ ਮੁਲਾਕਾਤ ਵੀ ਕਰ ਰਹੇ ਹਨ ਆਪਣੀ ਲੁਧਿਆਣਾ ਫੇਰੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅੱਜ ਸੂਬੇ ਭਰ ਵਿਚ ਅਕਾਲੀ ਬਸਪਾ ਗੱਠਜੋੜ ਦੀ ਲਹਿਰ ਹੈ ਅਤੇ ਗੱਠਜੋੜ 80 ਤੋਂ ਵੱਧ ਸੀਟਾਂ ਲੈ ਕੇ ਸਰਕਾਰ ਬਣਾਏਗਾ। ਸੁਖਬੀਰ ਬਾਦਲ ਆਤਮ ਨਗਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਹਰੀਸ਼ ਰਾਏ ਢਾਂਡਾ ਵਲੋਂ ਰੱਖੀ ਗਈ ਵਰਕਰ ਮਿਲਣੀ ਵਿਚ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪਾਰਟੀ ਨਾਲ ਗ਼ੱਦਾਰੀ ਕਰਨ ਵਾਲੇ ਵਰਕਰਾਂ ਦੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ ਅਤੇ ਅਜਿਹੇ ਵਰਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਗੱਠਜੋੜ ਦੇ ਉਮੀਦਵਾਰ ਨੂੰ ਜਿਤਾਉਣ ਲਈ ਦਿਨ ਰਾਤ ਇਕ ਕਰਨ ਤਾਂ ਜੋ ਸੂਬੇ ਵਿਚ ਅਕਾਲੀ ਦਲ ਬਸਪਾ ਦੀ ਸਰਕਾਰ ਬਣ ਸਕੇ। ਸੁਖਬੀਰ ਸਿੰਘ ਬਾਦਲ ਲੁਧਿਆਣਾ ਦੇ ਹੋਰ ਹਲਕਿਆਂ ਵਿਚ ਵੀ ਜਾਣਗੇ।

Vinkmag ad
Share Our Daily Posts

News Desk

Read Previous

ਕਾਲੀ ਮਾਤਾ ਮੰਦਰ ‘ਚ ਹੋਈ ਬੇਅਦਬੀ ਦੇ ਵਿਰੋਧ ‘ਚ ਹਿੰਦੂ ਜਥੇਬੰਦੀਆਂ ਨੇ ਪਟਿਆਲਾ ਕੀਤਾ ਬੰਦ, ਸਿੱਧੂ ਤੇ ਪ੍ਰਨੀਤ ਕੌਰ ਨੇ ਘਟਨਾ ਦੀ ਕੀਤੀ ਨਿਖੇਧੀ

Read Next

ਦੇਸ਼ ਮਨਾ ਰਿਹੈ 73ਵਾਂ ਗਣਤੰਤਰ ਦਿਵਸ, ਕੁਝ ਹੀ ਦੇਰ ‘ਚ ਰਾਜਪਥ ‘ਤੇ ਦਿਸੇਗਾ ਸ਼ਾਨਦਾਰ ਨਜ਼ਾਰਾ, ਕਿਲ੍ਹੇ ‘ਚ ਤਬਦੀਲ ਦਿੱਲੀ