Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਇਟਲੀ ’ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਕਸਬਾ ਨਿੱਕੇ ਘੁੰਮਣ ‘ਚ ਫੈਲੀ ਸੋਗ ਦੀ ਲਹਿਰ

ਨਿੱਕੇ ਘੁੰਮਣ : ਇਟਲੀ ’ਚ ਇਕ ਦਰਦਨਾਕ ਸੜਕ ਹਾਦਸੇ ’ਚ ਪਿਛਲੇ ਦਿਨੀਂ ਕਸਬਾ ਨਿੱਕੇ ਘੁੰਮਣ ਦੇ ਨੌਜਵਾਨ ਗੁਰਦੇਵ ਸਿੰਘ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਸਬੰਧੀ ਮ੍ਰਿਤਕ ਗੁਰਦੇਵ ਸਿੰਘ ਦੇ ਪਿਤਾ ਸਵਿੰਦਰ ਸਿੰਘ ਤੇ ਭਰਾ ਸੁਖਦੇਵ ਸਿੰਘ ਨੇ ‘ਪੰਜਾਬੀ ਜਾਗਰਣ’ ਨੂੰ ਦੱਸਿਆ ਕਿ ਗੁਰਦੇਵ 23 ਸਾਲ ਤੋਂ ਵਿਦੇਸ਼ ਦੀ ਧਰਤੀ ’ਤੇ ਰੋਜ਼ੀ-ਰੋਟੀ ਕਮਾਉਣ ਲਈ ਪਹਿਲਾਂ ਜਾਰਡਨ ਗਿਆ ਸੀ, ਜਿਥੇ 8-9 ਸਾਲ ਰਹਿਣ ਉਪਰੰਤ ਇਟਲੀ ਚਲਾ ਗਿਆ ਸੀ ਜਿਥੇ ਉਹ ਟਰੱਕ ਡਰਾਈਵਰ ਦਾ ਕੰਮ ਕਰਦਾ ਸੀ ਕਿ ਬੀਤੇ ਦਿਨੀਂ ਉਸ ਦੀ ਸੜਕ ਹਾਦਸੇ ’ਚ ਮੌਤ ਹੋ ਗਈ। ਸਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦੇਵ ਸਿੰਘ ਇਟਲੀ ਵਿਖੇ ਆਪਣੀ ਛੋਟੀ ਭੈਣ ਦਵਿੰਦਰ ਕੌਰ ਤੇ ਜੀਜੇ ਕੋਲ ਰਹਿੰਦਾ ਸੀ, ਜਿਨ੍ਹਾਂ ਇਸ ਘਟਨਾ ਬਾਰੇ ਆਪਣੇ ਪਰਿਵਾਰ ਤਕ ਖ਼ਬਰ ਨਹੀਂ ਲੱਗਣ ਦਿੱਤੀ, ਕਿਉਂਕਿ ਗੁਰਦੇਵ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ ਲਈ ਕੁਝ ਦਿਨ ਲੱਗ ਜਾਣੇ ਸਨ, ਜਿਸ ’ਤੇ ਸਾਰੀ ਕਾਗਜ਼ੀ ਕਰਵਾਈ ਕਰਨ ਉਪਰੰਤ ਹੀ ਉਹਨਾਂ ਇਹ ਦੁਖਦਾਈ ਖ਼ਬਰ ਪਰਿਵਾਰ ਨੂੰ ਦਿੱਤੀ।

ਨੌਜਵਾਨ ਗੁਰਦੇਵ ਸਿੰਘ ਦੀ ਹੋਈ ਮੌਤ ’ਤੇ ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਤੇ ਸਰਪੰਚ ਤਰਸੇਮ ਸਿੰਘ ਘੁੰਮਣ, ਬਾਬਾ ਬੁੱਧ ਸਿੰਘ ਮੁੱਖੀ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ, ਸਾਬਕਾ ਸਰਪੰਚ ਸਾਧਾ ਸਿੰਘ ਘੁੰਮਣ, ਡਾ. ਸੁਖਵਿੰਦਰ ਸਿੰਘ ਘੁੰਮਣ, ਨਰਿੰਦਰ ਸਿੰਘ ਘੁੰੰਮਣ, ਨੰਬਰਦਾਰ ਕੁਲਜੀਤ ਸਿੰਘ ਘੁੰਮਣ, ਮੈਂਬਰ ਰੇਸ਼ਮ ਸਿੰਘ ਘੁੰਮਣ, ਮੈਨੇਜਰ ਨਰਿੰਦਰ ਸਿੰਘ, ਸੈਕਟਰੀ ਹਰਜਿੰਦਰ ਸਿੰਘ ਘੁੰਮਣ, ਡਾ. ਸੁਰਜੀਤ ਸਿੰਘ, ਕੁਲਦੀਪ ਸਿੰਘ ਘੁੰਮਣ, ਨਿਸ਼ਾਨ ਸਿੰਘ ਘੁੰਮਣ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

Vinkmag ad
Share Our Daily Posts

News Desk

Read Previous

ਰਾਹੁਲ ਗਾਂਧੀ ਪੰਜਾਬ ’ਚ 27 ਜਨਵਰੀ ਨੂੰ ਕਰਨਗੇ ਫ਼ਤਹਿ ਰੈਲੀ, ਜਲੰਧਰ ਤੋਂ ਵਰਕਰਾਂ ਨੂੰ ਵਰਚੁਅਲ ਤਰੀਕੇ ਨਾਲ ਕਰਨਗੇ ਸੰਬੋਧਨ

Read Next

ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ