Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਗਣਤੰਤਰ ਦਿਵਸ ਮੌਕੇ ਪਟਿਆਲਾ ‘ਚ ਨੌਜਵਾਨ ਦਾ ਕਤਲ, ਅਣਪਛਾਤੇ ਨੌਜਵਾਨਾਂ ਨੇ ਆਪਸੀ ਝਗੜੇ ਤੋਂ ਬਾਅਦ ਮੌਤ ਦੇ ਘਾਟ ਉਤਾਰ ਦਿੱਤਾ

ਪਟਿਆਲਾ। ਪਟਿਆਲਾ ਦੇ ਹੀਰਾਬਾਗ ਗਲੀ ਨੰਬਰ 3 ਵਿੱਚ ਅਣਪਛਾਤੇ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਗਣਤੰਤਰ ਦਿਵਸ ਦੀ ਪਰੇਡ ਤੋਂ ਬਾਅਦ ਨੌਜਵਾਨ ਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਮ੍ਰਿਤਕ ਦੀ ਪਛਾਣ ਮਨੀ ਖਾਨ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 25 ਸਾਲ ਹੈ। ਜਾਂਚ ਲਈ ਮੌਕੇ ‘ਤੇ ਪਹੁੰਚੇ ਡੀ.ਐਸ.ਪੀ ਸਿਟੀ ਟੂ ਮੋਹਿਤ ਅਗਰਵਾਲ ਨੇ ਦੱਸਿਆ ਕਿ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਸ਼ੁਰੂਆਤੀ ਜਾਂਚ ‘ਚ ਲੱਗਦਾ ਹੈ ਕਿ ਨੌਜਵਾਨ ਦਾ ਕਤਲ ਆਪਸੀ ਰੰਜਿਸ਼ ਤੋਂ ਬਾਅਦ ਕੀਤਾ ਗਿਆ ਹੈ। ਮ੍ਰਿਤਕ ਨੌਜਵਾਨ ਮਨੀ ਖਾਨ ਟਰੱਕ ਯੂਨੀਅਨ ਵਿੱਚ ਟਰੱਕ ਡਰਾਈਵਰਾਂ ਕੋਲ ਹੈਲਪਰ ਵਜੋਂ ਕੰਮ ਕਰਨ ਜਾਂਦਾ ਸੀ।

ਮਰਨ ਵਾਲੇ ਵਿਅਕਤੀ ਦੇ ਸਿਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੰਗਲਵਾਰ ਦੇਰ ਰਾਤ ਆਪਣੇ ਭਰਾ ਅਤੇ ਦੋਸਤਾਂ ਨਾਲ ਸ਼ਰਾਬ ਪੀ ਰਿਹਾ ਸੀ। ਫਿਲਹਾਲ ਪੁਲਸ ਮ੍ਰਿਤਕ ਦੇ ਭਰਾ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਰਾਤ ਨੂੰ ਕਿੰਨੇ ਸਮੇਂ ਤੋਂ ਇਕੱਠੇ ਬੈਠੇ ਸਨ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਰਾਜਿੰਦਰ ਹਸਪਤਾਲ ਭੇਜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਗ੍ਰਿਫ਼ਤਾਰੀ ‘ਤੇ ਰੋਕ ਤੋਂ ਬਾਅਦ ਮਜੀਠੀਆ ਨੇ ਚੰਡੀਗੜ੍ਹ ‘ਚ ਕੀਤੀ PC, ਸਾਬਕਾ DGP ‘ਤੇ ਲਾਏ ਵੱਡੇ ਇਲਜ਼ਾਮ

Read Next

ਚੰਡੀਗੜ੍ਹ ‘ਚ ਕੋਰੋਨਾ ਪਾਬੰਦੀਆਂ ‘ਚ ਢਿੱਲ, ਖੁੱਲ੍ਹਣਗੇ ਜਿਮ ਤੇ ਸਕੂਲ, ਬਾਜ਼ਾਰ ਦਾ ਸਮਾਂ ਵਧਿਆ, ਸੁਖਨਾ ਝੀਲ ਵੀ ਖੁੱਲ੍ਹੀ