Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਸਿੱਧੂ ਨੇ ਮੰਚ ਤੋਂ ਪੁੱਛਿਆ – ਰਾਹੁਲ ਗਾਂਧੀ ਦੱਸਣ ਪੰਜਾਬ ‘ਚ ਕੌਣ ਕਰੇਗਾ ਸਿਸਟਮ ਲਾਗੂ, ਜਾਣੋ ਹੋਰ ਕੀ-ਕੀ ਪੁੱਛਿਆ

ਜਲੰਧਰ : ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਬਾਅਦ ਦੁਪਹਿਰ ਜਲੰਧਰ ਪੁੱਜੇ ਅਤੇ ਛਾਉਣੀ ਹਲਕੇ ’ਚ ਪੈਂਦੇ ਰਿਜ਼ਾਰਟ ’ਚ ਵਰਚੂਅਲ ਰੈਲੀ ਸ਼ੁਰੂ ਹੋ ਗਈ ਹੈ। ਰੈਲੀ ਦੇ ਸ਼ੁਰੂ ’ਚ ਕਾਂਗਰਸ ਪੰਜਾਬ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਦਾ ਸਵਾਗਤ ਕਰਦਿਆ ਪੰਜਾਬ ਦੇ ਲੋਕਾਂ ਵੱਲੋਂ ਤਿੰਨ ਸਵਾਲ ਰੱਖੇ, ਜਿਨ੍ਹਾਂ ’ਚ ਪਹਿਲਾ ਸਵਾਲ ਕਿ ਪੰਜਾਬ ਨੂੰ ਇਸ ਕਰਜ਼ੇ ਦੀ ਦਲਦਲ ’ਚੋਂ ਕੌਣ ਕੱਢੇਗਾ? ਦੂਜਾ ਸਵਾਲ ਕਿ ਕਿਵੇਂ ਕੱਢੂਗਾ ਤੇ ਉਸ ਦੀ ਕੀ ਯੋਜਨਾ ਹੋਵੇਗੀ? ਅਤੇ ਤੀਜਾ ਸਵਾਲ ਕਿ ਇਸ ਏਜੰਡੇ ਨੂੰ ਕੌਣ ਲਾਗੂ ਕਰੇਗਾ, ਉਹ ਚਿਹਰਾ ਕੌਣ ਦਿਓਗੇ? ਸਿੱਧੂ ਨੇ ਰਾਹੁਲ ਗਾਂਧੀ ਕੋਲੋਂ ਮੰਗ ਕੀਤੀ ਕਿ ਉਹ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨ, ਉਹ ਜਿਹੜਾ ਵੀ ਚਿਹਰਾ ਦੇਣਗੇ ਤਾਂ ਸਾਨੂੰ ਸਾਰਿਆ ਨੂੰ ਮਨਜ਼ੂਰ ਹੋਵੇਗਾ। ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਸਾਸ਼ਨ ਦੌਰਾਨ ਕੀਤੇ ਗਏ ਕੰਮਾਂ ਦਾ ਵੇਰਵਾ ਦਿੱਤਾ ਅਤੇ ਕਿਹਾ ਕਿ ਪੰਜਾਬ ’ਚ ਲੋਕਾਂ ਨੂੰ ਕਾਂਗਰਸ ਦੀ ਸਰਕਾਰ ਦੀ ਲੋੜ ਹੈ ਅਤੇ 111 ਦਿਨ ਕੰਮ ਕਰਨ ਵਾਲੀ ਸਰਕਾਰ ਨੂੰ ਅਗਲੇ ਪੰਜ ਸਾਲ ਲਈ ਮੌਕਾ ਦਿਓ, ਅਸੀਂ ਪੰਜਾਬ ਨੂੰ ਬਦਲ ਦਿਆਗੇ। ਚੰਨੀ ਨੇ ਵੀ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੋ, ਜਿਹੜਾ ਵੀ ਮੇਰੇ ਸਮੇਤ ਸਾਰਿਆ ਨੂੰ ਮਨਜ਼ੂਰ ਹੋਵੇਗਾ। ਸਾਡੇ ’ਚ ਕੋਈ ਮਤਭੇਦ ਨਹੀਂ ਹੈ ਤੇ ਪੰਜਾਬ ਦੇ ਲੋਕਾਂ ਨੂੰ ਚੰਗੀ ਸਰਕਾਰ ਦੇਣ ਲਈ ਸਿੱਧੂ ਤੇ ਸਾਰਿਆ ਨਾਲ ਮਿਲ ਕੇ ਏਕਤਾ ਨਾਲ ਪੰਜਾਬ ਲਈ ਹਰ ਲੜਾਈ ਲੜਾਂਗੇ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ‘ਚ ਕੋਰੋਨਾ ਪਾਬੰਦੀਆਂ ‘ਚ ਢਿੱਲ, ਖੁੱਲ੍ਹਣਗੇ ਜਿਮ ਤੇ ਸਕੂਲ, ਬਾਜ਼ਾਰ ਦਾ ਸਮਾਂ ਵਧਿਆ, ਸੁਖਨਾ ਝੀਲ ਵੀ ਖੁੱਲ੍ਹੀ

Read Next

CM ਚੰਨੀ ਤੇ ਸਿੱਧੂ ਨਾਲ ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ, ਕਾਂਗਰਸੀ ਉਮੀਦਵਾਰਾਂ ਨਾਲ ਟੇਕਿਆ ਮੱਥਾ