Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਵਿਆਹੁਤਾ ਨੂੰ ਦਾਜ ਲਈ ਤੰਗ ਕਰਨ ਦੇ ਦੋਸ਼ ਵਿਚ ਪਤੀ ਖਿਲਾਫ ਪਰਚਾ ਦਰਜ

ਲੁਧਿਆਣਾ, ਐ : ਵਿਆਹ ਤੋਂ ਬਾਅਦ ਹੋਰ ਦਾਜ ਲਈ ਪਤਨੀ ਨੂੰ ਤੰਗ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਸੈੱਲ ਪੁਲਿਸ ਨੇ ਪੀੜਤ ਦੇ ਪਤੀ ਖ਼ਿਲਾਫ਼ ਵੱਖ ਵੱਖ ਦੋਸ਼ਾਂ ਤਹਿਤ ਪਰਚਾ ਦਰਜ ਕੀਤਾ ਹੈ ।ਪੁਲਿਸ ਨੇ ਇਹ ਮਾਮਲਾ ਮੋਤੀ ਨਗਰ ਦੀ ਰਹਿਣ ਵਾਲੀ ਅਮਰਜੀਤ ਕੌਰ ਦੇ ਬਿਆਨ ਉੱਪਰ ਉਸ ਦੇ ਪਤੀ ਦੋਰਾਹਾ ਦੇ ਰਹਿਣ ਵਾਲੇ ਦਿਲਾਵਰ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।

ਅਮਰਜੀਤ ਕੌਰ ਮੁਤਾਬਕ ਉਸ ਦਾ ਵਿਆਹ ਕਰੀਬ ਦੋ ਸਾਲ ਪਹਿਲਾਂ ਐਨਆਰਆਈ ਕਾਲੋਨੀ ਦੋਰਾਹਾ ਦੇ ਰਹਿਣ ਵਾਲੇ ਦਿਲਾਵਰ ਸਿੰਘ ਨਾਲ ਹੋਇਆ ਸੀ। ਵਿਆਹ ਵਿੱਚ ਉਸ ਦੇ ਪੇਕੇ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਕ ਇਸਤਰੀ ਧਨ ਦੇ ਰੂਪ ਵਿੱਚ ਲੋੜ ਦੀਆਂ ਕਾਫ਼ੀ ਮਹਿੰਗੀਆਂ ਵਸਤਾਂ ਦਿੱਤੀਆਂ ਸਨ ਪਰ ਕੁਝ ਸਮਾਂ ਬਾਅਦ ਹੀ ਉਸ ਦਾ ਪਤੀ ਹੋਰ ਦਾਜ ਲਿਆਉਣ ਲਈ ਉਸ ਉੱਪਰ ਮਾਨਸਿਕ ਅਤੇ ਸਰੀਰਿਕ ਤੌਰ ਤੇ ਦਬਾਅ ਬਣਾਉਂਦਾ ਹੋਇਆ ਤਸ਼ੱਦਦ ਕਰਨ ਲੱਗ ਗਿਆ। ਕਈ ਵਾਰ ਇਸ ਮਾਮਲੇ ਵਿਚ ਪਰਿਵਾਰਕ ਸਮਝਾਇਸ਼ ਦੇ ਬਾਵਜੂਦ ਦਿਲਾਵਰ ਸਿੰਘ ਆਪਣੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਉਨ੍ਹਾਂ ਇਸ ਮਾਮਲੇ ਦੀ ਸ਼ਿਕਾਇਤ ਥਾਣਾ ਵੂਮੈਨ ਸੈੱਲ ਪੁਲਿਸ ਕੋਲ ਦਰਜ ਕਰਵਾ ਦਿੱਤੀ।

Vinkmag ad
Share Our Daily Posts

News Desk

Read Previous

ਆਪਣੇ ਹੀ ਕਿਲੇ ‘ਚ ਕਮਜ਼ੋਰ ਹੋਏ ਕੈਪਟਨ ਅਮਰਿੰਦਰ ਸਿੰਘ ਜਲੰਧਰ ਸਮੇਤ ਦੋਆਬੇ ਦੀ ਚੋਣ ਰਣਨੀਤੀ ‘ਚ ਉਲਝੇ

Read Next

ਪੰਜਾਬ ‘ਚ ਭਾਜਪਾ ਨੂੰ ਲੱਗ ਸਕਦੈ ਵੱਡਾ ਝਟਕਾ, ਬੁਰੇ ਦੌਰ ‘ਚ ਸਭ ਤੋਂ ਲੰਮੇ ਸਮੇਂ ਤਕ ਪ੍ਰਧਾਨ ਰਹੇ ਮਦਨ ਮੋਹਨ ਮਿੱਤਲ ਅੱਜ ਹੋਣਗੇ ਅਕਾਲੀ ਦਲ ‘ਚ ਸ਼ਾਮਲ