Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਪੰਜਾਬ ‘ਚ ਫਿਲਹਾਲ ਬੰਦ ਰਹਿਣਗੇ ਸਕੂਲ-ਕਾਲਜ, ਜਾਰੀ ਰਹੇਗਾ ਨਾਈਟ ਕਰਫ਼ਿਊ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਚੰਡੀਗੜ੍ਹ : News Covid 19 Guidelines : ਕੋਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਕੋਰੋਨਾ ਪਾਬੰਦੀਆਂ ਨੂੰ ਇਕ ਹਫ਼ਤੇ ਲਈ ਹੋਰ ਵਧਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਪੱਤਰ ‘ਚ ਕੋਰੋਨਾ ਪਾਬੰਦੀਆਂ 8 ਫਰਵਰੀ ਤਕ ਵਧਾਈਆਂ ਗਈਆਂ ਹਨ। ਪੰਜਾਬ ‘ਚ ਫਿਲਹਾਲ ਸਕੂਲ-ਕਾਲਜ-ਯੂਨੀਵਰਸਿਟੀਆਂ ਬੰਦ ਰਹਿਣਗੇ। ਨਾਈਟ ਕਰਫ਼ਿਊ ਵੀ ਰਾਤ 10 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ।

 

ਤਾਜ਼ਾ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ ਸਕੂਲ-ਕਾਲਜ 8 ਫਰਵਰੀ ਤਕ ਵਿਦਿਆਰਥੀਆਂ ਲਈ ਬੰਦ ਰਹਿਣਗੇ। ਸਮਾਗਮਾਂ ਦੀ ਲਿਮਟ ਇਨਡੋਰ ‘ਚ 500 ਲੋਕ ਤੇ ਆਉਟਡੋਰ ‘ਚ 1000 ਲੋਕ ਮੌਜੂਦ ਹੋ ਸਕਦੇ ਹਨ। ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਫਾਲੋ ਕਰਨਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਾਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ ਵਿੱਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ। ਮਾਸਕ ਨਾ ਪਾਉਣ ਵਾਲਿਆਂ ਨੂੰ ਦਫ਼ਤਰ ਵਿੱਚ ਕੋਈ ਸਹੂਲਤ ਨਹੀਂ ਮਿਲੇਗੀ। ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫਤਰਾਂ, ਫੈਕਟਰੀਆਂ ਅਤੇ ਉਦਯੋਗਾਂ ਵਿੱਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ, ਚਿੜੀਆਘਰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ। ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਫਲਾਈਟ ਰਾਹੀਂ ਆਉਣ ਵਾਲੇ ਯਾਤਰੀਆਂ ਲਈ ਫੁੱਲ ਵੈਕਸੀਨੇਸ਼ਨ ਤੇ 72 ਘੰਟੇ ਪੁਰਾਣੀ ਨੈਗੇਟਿਵ ਕੋਵਿਡ ਰਿਪੋਰਟ ਲਾਜ਼ਮੀ ਹੈ।

 

 

Vinkmag ad
Share Our Daily Posts

News Desk

Read Previous

ਲੁਧਿਆਣੇ ਦੇ ਲੋਹਾ ਵਪਾਰੀ ਦੀ ਕਾਰ ਲੁੱਟਣ ਵਾਲੇ 3 ਲੁਟੇਰੇ ਗ੍ਰਿਫ਼ਤਾਰ, ਬੇਰੁਜ਼ਗਾਰ ਹੋਣ ‘ਤੇ ਬਣਾਇਆ ਸੀ ਗੈਂਗ

Read Next

ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਨੂੰ ਝਟਕਾ, ਚੋਣ ਕਮਿਸ਼ਨ ਨੇ ਨਹੀਂ ਦਿੱਤੀ ਸਿਆਸੀ ਪਾਰਟੀ ਦੀ ਮਾਨਤਾ, ਆਜ਼ਾਦ ਲੜਨਗੇ