Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਕੇਂਦਰੀ ਜੇਲ੍ਹ ਅੰਮਿ੍ਤਸਰ ‘ਚੋਂ ਨਸ਼ੀਲਾ ਪਦਾਰਥ ਤੇ 5 ਮੋਬਾਈਲ ਫੋਨ ਬਰਾਮਦ

ਅੰਮਿ੍ਤਸਰ : ਕੇਂਦਰੀ ਜੇਲ੍ਹ ਅੰਮਿ੍ਤਸਰ ਵਿੱਚੋਂ 4 ਗ੍ਰਾਮ ਨਸ਼ੀਲਾ ਪਦਾਰਥ, 5 ਮੋਬਾਈਲ ਫੋਨ ਤੇ ਸਿਗਰਟਾਂ ਦੇ 2 ਬੰਡਲ ਬਰਾਮਦ ਹੋਏ ਹਨ।

ਕੇਂਦਰੀ ਜੇਲ੍ਹ ਅੰਮਿ੍ਤਸਰ ਦੇ ਸਹਾਇਕ ਸੁਪਰਡੈਂਟ ਰਮਨ ਗੋਇਲ ਨੇ ਥਾਣਾ ਇਸਲਾਮਾਬਾਦ ਵਿਚ ਦਿੱਤੀ ਸ਼ਿਕਾਇਤ ਵਿਚ ਦੱਸਿਆ ਹੈ ਕਿ ਚੈਕਿੰਗ ਕਰਨ ‘ਤੇ ਕੇਂਦਰੀ ਜੇਲ੍ਹ ਅੰਮਿ੍ਤਸਰ ਵਿੱਚੋਂ ਕੈਦੀ ਅਵਤਾਰ ਸਿੰਘ ਤਾਰੂ ਵਾਸੀ ਖੁਲਸੀਆਂ ਖੁਰਦ ਜ਼ਿਲ੍ਹਾ ਤਰਨਤਾਰਨ ਕੋਲੋਂ ਮੋਬਾਈਲ ਫੋਨ ਤੇ ਕੈਦੀ ਹਰਜਿੰਦਰ ਸਿੰਘ ਜਿੰਦੂ ਵਾਸੀ ਪਿੰਡ ਹਾਸ਼ਮਪੁਰ ਜ਼ਿਲ੍ਹਾ ਅੰਮਿ੍ਤਸਰ ਕੋਲੋਂ ਚਾਰ ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਇਸ ਤੋਂ ਇਲਾਵਾ ਲਾਵਾਰਿਸ ਹਾਲਤ ਵਿਚ ਚਾਰ ਮੋਬਾਈਲ ਫੋਨ ਤੇ ਸਿਗਰਟਾਂ ਦੇ ਦੋ ਬੰਡਲ ਬਰਾਮਦ ਹੋਏ। ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

 

 

Vinkmag ad
Share Our Daily Posts

News Desk

Read Previous

ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਨੂੰ ਝਟਕਾ, ਚੋਣ ਕਮਿਸ਼ਨ ਨੇ ਨਹੀਂ ਦਿੱਤੀ ਸਿਆਸੀ ਪਾਰਟੀ ਦੀ ਮਾਨਤਾ, ਆਜ਼ਾਦ ਲੜਨਗੇ

Read Next

ਸਿੱਧੂ ਦੇ ਗੜ੍ਹ ‘ਚ ਮਜੀਠੀਆ ਨੇ ਕਿਹਾ, ਮੈਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਾਂਗਾ, ਹੰਕਾਰੀ ਨੂੰ ਲੋਕਾਂ ਨਾਲ ਪਿਆਰ ਕਰਨਾ ਸਿਖਾਵਾਂਗਾ