Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਧੁੰਦ ਦੇ ਕਾਰਨ ਪੰਜ ਵਾਹਨ ਆਪਸ ‘ਚ ਟਕਰਾਏ

ਮੁੱਲਾਂਪੁਰ ਦਾਖਾ : ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਪਈ ਸੰਘਣੀ ਧੁੰਦ ਕਾਰਨ ਸਥਾਨਕ ਸ਼ਹਿਰ ਦੇ ਪੰਡੋਰੀ ਨਰਸਿੰਗ ਹੋਮ ਨੇੜੇ ਪੰਜ ਵਾਹਨ ਆਪਸ ਵਿੱਚ ਟਕਰਾ ਗਏ। ਇਸ ਹਾਦਸੇ ਵਿਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਲੁਧਿਆਣਾ ਦੇ ਇੱਕ ਪ੍ਰਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ । ਜਾਣਕਾਰੀ ਅਨੁਸਾਰ ਕੱਚੇ ਤੇਲ ਨਾਲ ਭਰਿਆ ਟਰੱਕ ਟੈਂਕਰ ਜਗਰਾਓਂ ਰੋਡ ਸਥਿਤ ਪੁਲ ‘ਤੇ ਖੜ੍ਹਾ ਸੀ ਜਿਸ ਦੇ ਪਿਛੇ ਫਿਰੋਜ਼ਪੁਰ ਤੋਂ ਆ ਰਹੀ ਜੁਝਾਰ ਕੰਪਨੀ ਦੀ ਟੂਰੈਸਟ ਬੱਸ ਟਕਰਾ ਗਈ ਅਤੇ ਇਸ ਦੇ ਪਿੱਛੇ ਹੀ ਇੱਕ ਫਾਰਚੂਨਰ ਗੱਡੀ ਆ ਵੱਜੀ ਤਾਂ ਇੰਨੇ ਨੂੰ ਪਿੱਛੋਂ ਆ ਰਹੀ ਪੰਜਾਬ ਰੋਡਵੇਜ ਮੋਗਾ ਡੀਪੂ ਦੀ ਬੱਸ ਦੀ ਵੀ ਇਸ ਨਾਲ ਟੱਕਰ ਹੋ ਗਈ, ਇੱਕ ਇੱਕ ਮੋਟਰਸਾਈਕਲ ਸਵਾਰ ਵੀ ਇਨ੍ਹਾਂ ਦੀ ਲਪੇਟ ਵਿੱਚ ਆ ਕੇ ਗੰਭੀਰ ਜਖਮੀ ਹੋ ਗਿਆ । ਜਿਸ ਦੀ ਪਛਾਣ ਪਿੰਕੂ ਕੋਬੀਆਲ ਵਾਸੀ ਨਾਰਾਇਣ ਬਗੜ (ਉਤਰਾਖੰਡ) ਹਾਲ ਵਾਸੀ ਮੋਗਾ ਵਜੋ ਹੋਈ ਹੈ। ਟੱਕਰ ਜਬਰਦਸਤ ਸੀ ਪਰ ਫਾਰਚੂਨਰ ਅੰਦਰ ਲੱਗੇ ਏਅਰਬੈਗ ਖੁੱਲ੍ਹ ਜਾਣ ਕਾਰਨ ਉਸ ਅੰਦਰ ਬੈਠੇ ਪਿਉ ਧੀ ਵਾਲ ਵਾਲ ਬਚ ਗਏ। ਮੋਟਰਸਾਈਕਲ ਸਵਾਰ ਗਲੋਬਲ ਹਸਪਤਾਲ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦਾ ਪਤਾ ਲੈਣ ਲਈ ਜਾ ਰਿਹਾ ਸੀ , ਜਿਹੜਾ ਖੁਦ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੂੰ ਵੀ ਉਸੇ ਹਸਪਤਾਲ ਦਾਖਲ ਕਰਵਾਇਆ ਗਿਆ।

Vinkmag ad
Share Our Daily Posts

News Desk

Read Previous

ਸਿੱਧੂ ਦੇ ਗੜ੍ਹ ‘ਚ ਮਜੀਠੀਆ ਨੇ ਕਿਹਾ, ਮੈਂ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਾਂਗਾ, ਹੰਕਾਰੀ ਨੂੰ ਲੋਕਾਂ ਨਾਲ ਪਿਆਰ ਕਰਨਾ ਸਿਖਾਵਾਂਗਾ

Read Next

ਜੰਮੂ-ਕਸ਼ਮੀਰ ਪੁਲਿਸ ਦੀ ਅੰਮ੍ਰਿਤਸਰ ਤੇ ਤਰਨਤਾਰਨ ‘ਚ ਛਾਪੇਮਾਰੀ, ਨੌਜਵਾਨ ਨੂੰ ਹਿਰਾਸਤ ‘ਚ ਲਿਆ; ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਹਨ ਸਬੰਧ