Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਜੰਮੂ-ਕਸ਼ਮੀਰ ਪੁਲਿਸ ਦੀ ਅੰਮ੍ਰਿਤਸਰ ਤੇ ਤਰਨਤਾਰਨ ‘ਚ ਛਾਪੇਮਾਰੀ, ਨੌਜਵਾਨ ਨੂੰ ਹਿਰਾਸਤ ‘ਚ ਲਿਆ; ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਹਨ ਸਬੰਧ

ਜੇਐੱਨਐੱਨ, ਅੰਮ੍ਰਿਤਸਰ : ਜੰਮੂ-ਕਸ਼ਮੀਰ ਦੀ ਸਟੇਟ ਇਨਵੈਸਟੀਗੇਸ਼ਨ ਏਜੰਸੀ ਨੇ ਮੰਗਲਵਾਰ ਦੇਰ ਰਾਤ ਅੰਮ੍ਰਿਤਸਰ ਦੇ ਕੁਝ ਇਲਾਕਿਆਂ ‘ਚ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਜੰਮੂ-ਕਸ਼ਮੀਰ ਪੁਲਿਸ ਨੇ ਇਕ ਨੌਜਵਾਨ ਨੂੰ ਹਿਰਾਸਤ ਵਿੱਚ ਲਿਆ ਹੈ। ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਸਬੰਧ ਹਨ। ਦੱਸਿਆ ਜਾ ਰਿਹਾ ਹੈ ਕਿ ਐਸਈਟੀ ਜਾਂਚ ਏਜੰਸੀ ਤਰਨਤਾਰਨ, ਹਰਿਆਣਾ ਤੇ ਦਿੱਲੀ ਵਿੱਚ ਵੀ ਛਾਪੇਮਾਰੀ ਕਰ ਰਹੀ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਨੇੜਿਓਂ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਹ ਨੌਜਵਾਨ ਸੜਕ ਰਾਹੀਂ ਅੰਮ੍ਰਿਤਸਰ ਤੋਂ ਦਿੱਲੀ ਜਾ ਰਹੇ ਸਨ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਐੱਸਆਈਐੱਨ ਏ 16, 20 ਅਤੇ 21 ਨਵੰਬਰ ਨੂੰ ਨਗਰੋਟਾ ਨੇੜੇ 42 ਲੱਖ ਰੁਪਏ ਸਮੇਤ ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਕਤ ਰਕਮ ਜੈਸ਼-ਏ-ਮੁਹੰਮਦ ਦੇ ਸਰਗਨਾ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਰਕਮ ਨਾਲ ਹਥਿਆਰ ਖਰੀਦ ਕੇ ਪੰਜਾਬ ਦਿੱਲੀ ‘ਚ ਅੱਤਵਾਦੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ।

Vinkmag ad
Share Our Daily Posts

News Desk

Read Previous

ਧੁੰਦ ਦੇ ਕਾਰਨ ਪੰਜ ਵਾਹਨ ਆਪਸ ‘ਚ ਟਕਰਾਏ

Read Next

ਚੰਨੀ ਨੂੰ CM ਚਿਹਰੇ ਦੇ ਰੂਪ ‘ਚ ਅੱਗੇ ਵਧਾਉਣ ‘ਚ ਜੁਟਿਆ ਕਾਂਗਰਸ ਹਾਈ ਕਮਾਨ