Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਆਖ਼ਿਰਕਾਰ ਚੋਣ ਕਮਿਸ਼ਨ ਨੇ SSM ਨੂੰ ਸਿਆਸੀ ਪਾਰਟੀ ਵਜੋਂ ਦਿੱਤੀ ਮਾਨਤਾ

ਲੁਧਿਆਣਾ : ਕਿਸਾਨ ਜਥੇਬੰਦੀਆਂ ਵੱਲੋਂ ਬਣਾਈ ਗਈ ਸੰਯੁਕਤ ਸਮਾਜ ਮੋਰਚਾ (Sanyukt Samaj Morcha) ਨਾਂ ਉੱਤੇ ਨਵੀਂ ਪਾਰਟੀ ਨੂੰ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਗਈ ਹੈ। ਸੰਯੁਕਤ ਸਮਾਜ ਮੋਰਚਾ (SSM) ਦੇ ਬੁਲਾਰੇ ਅਤੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਸਿੰਘ ਬਰਾੜ ਨੇ ਇਕ ਟਵੀਟ ਸਾਂਝਾ ਕਰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚਾ ਦੇ ਨਾਂ ਉੱਤੇ ਇਤਰਾਜ਼ ਜਤਾਇਆ ਸੀ ਪਰ ਕੁਝ ਦਫ਼ਤਰੀ ਕਾਰਵਾਈ ਤੋਂ ਬਾਅਦ ਇਸ ਨੂੰ ਮਾਨਤਾ ਮਿਲ ਜਾਵੇਗੀ। ਹੁਣ ਇਹ ਦੇਖਣਾ ਮਹੱਤਵਪੂਰਨ ਹੋਵੇਗਾ ਕਿ ਪਾਰਟੀ ਨੂੰ ਕਿਹੜਾ ਚੋਣ ਨਿਸ਼ਾਨ ਮਿਲਦਾ ਹੈ ਅਤੇ ਉਮੀਦਵਾਰ ਕਿਸ ਚੋਣ ਨਿਸ਼ਾਨ ਉੱਤੇ ਲਗਦੇ ਹਨ ਰਵਨੀਤ ਬਰਾੜ ਵੱਲੋਂ ਸਾਂਝੇ ਕੀਤੇ ਗਏ ਟਵੀਟ ਵਿੱਚ ਇਸ ਨੂੰ ਪੰਜਾਬੀਆਂ ਦੀ ਜਿੱਤ ਕਰਾਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪਾਰਟੀ ਨੇ ਚੋਣ ਕਮਿਸ਼ਨ ਨੂੰ 25 ਦਸੰਬਰ ਨੂੰ ਅਰਜ਼ੀ ਦਿੱਤੀ ਸੀ ਜਿਸ ‘ਤੇ ਚੋਣ ਕਮਿਸ਼ਨ ਵੱਲੋਂ ਇਤਰਾਜ਼ ਚੁੱਕਿਾ ਗਿਆ ਸੀ ਜਿਸ ਦਾ ਜਵਾਬ ਮੋਰਚੇ ਵੱਲੋਂ 7 ਜਨਵਰੀ ਨੂੰ ਦਿੱਤਾ ਗਿਆ ਸੀ ਪਰ ਉਸ ਤੋਂ ਬਾਅਦ ਵੀ ਮੋਰਚੇ ਨੂੰ ਕਮਿਸ਼ਨ ਨੂੰ ਮਾਨਤਾ ਨਹੀਂ ਦਿੱਤੀ ਸੀ। ਨਤੀਜੇ ਵਜੋਂ ਨਾਮਜ਼ਦਗੀਆਂ ਦੇ ਆਖਰੀ ਦਿਨ ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਕਿਸਾਨ ਆਗੂਆਂ ਨੇ ਆਜ਼ਾਦ ਉਮੀਦਵਾਰ ਵਜੋਂ ਕਾਗਜ਼ ਭਰੇ।

Vinkmag ad
Share Our Daily Posts

News Desk

Read Previous

ਚੰਨੀ ਨੂੰ CM ਚਿਹਰੇ ਦੇ ਰੂਪ ‘ਚ ਅੱਗੇ ਵਧਾਉਣ ‘ਚ ਜੁਟਿਆ ਕਾਂਗਰਸ ਹਾਈ ਕਮਾਨ

Read Next

ਚੋਣ ਜਿੱਤਣ ਲਈ ਮਾਤਾ ਬਗਲਾਮੁਖੀ ਮੰਦਰ ‘ਚ ਹਵਨ ਕਰਦੇ ਉਮੀਦਵਾਰ, ਮੁੱਖ ਮੰਤਰੀ ਚੰਨੀ ਵੀ ਜਾ ਚੁੱਕੇ