Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਭਾਰਤ ਪਾਕਿ ਸਰਹੱਦ ‘ਤੇ ਘੁਸਪੈਠ ਕਰਦੇ ਪਾਕਿਸਤਾਨੀ ਨੂੰ ਬੀਐਸਐਫ ਜਵਾਨਾਂ ਨੇ ਕੀਤਾ ਢੇਰ

ਭਿੱਖੀਵਿੰਡ:ਹਿੰਦ ਪਾਕਿਸਤਾਨ ਦੇ ਖਾਲੜਾ ਸਰਹੱਦ ਨੇੜੇ ਪਾਕਿਸਤਾਨ ਵਲੋਂ ਬੀਤੀ ਰਾਤ ਘੁਸਪੈਠ ਕਰਦੇ ਵਿਅਕਤੀ ਨੂੰ ਬੀਐਸਐਫ ਦੇ ਜਵਾਨਾਂ ਵੱਲੋਂ ਗੋਲੀਆਂ ਮਾਰ ਕੇ ਢੇਰ ਕਰ ਦਿੱਤਾ ਗਿਆ। ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਖਾਲੜਾ ਅਧੀਨ ਆਉਂਦੇ ਬੀ.ਓ.ਪੀ ਕਰਨੈਲ ਸਿੰਘ ਵਾਲਾ ਨੇੜੇ ਪਾਕਿਸਤਾਨ ਵਾਲੇ ਪਾਸਿਓਂ ਇੱਕ ਅਣਪਛਾਤਾ ਵਿਅਕਤੀ ਹਿੰਦ-ਪਾਕਿ ਸਰਹੱਦ ਦੀ ਕੰਡਿਆਲੀ ਤਾਰ ਵੱਲ ਆ ਰਿਹਾ ਸੀ ਤਾਂ ਬੀਐਸਐਫ 103 ਅਮਰਕੋਟ ਦੇ ਜਵਾਨਾਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਵਿਅਕਤੀ ਰੁਕਣ ਦੀ ਬਜਾਏ ਅੱਗੇ ਨੂੰ ਵਧਣ ਲੱਗਾ ਜਿਸ ‘ਤੇ ਬੀ.ਐਸ.ਐਫ ਦੇ ਜਵਾਨਾਂ ਨੇ ਫਾਇਰਿੰਗ ਕਰਕੇ ਉਸ ਨੂੰ ਥਾਂ ਤੇ ਢੇਰੀ ਕਰ ਦਿੱਤਾ। ਦੱਸਣਯੋਗ ਹੈ ਕਿ ਬੀਐਸਐਫ ਦੇ ਜਵਾਨਾਂ ਵੱਲੋਂ ਮਾਰੇ ਗਏ ਪਾਕਿਸਤਾਨੀ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ, ਜਦੋਂ ਕਿ ਬੀਐੱਸਐੱਫ ਦੇ ਅਧਿਕਾਰੀਆਂ ਵੱਲੋਂ ਘਟਨਾ ਸਥਾਨ ਦਾ ਦੌਰਾ ਕਰਦਿਆਂ ਪੂਰੇ ਇਲਾਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਇਹ ਵਿਅਕਤੀ ਕਿਸ ਮਕਸਦ ਲਈ ਕੰਡਿਆਲੀ ਤਾਰ ਵੱਲ ਵਧ ਰਿਹਾ ਸੀ ।

Vinkmag ad
Share Our Daily Posts

News Desk

Read Previous

ਚੋਣਾਵੀਂ ਮਾਹੌਲ ‘ਚ ਫੜੇ ਜਾ ਰਹੇ ਹਨ ਹਥਿਆਰ, ਪੁਲਿਸ ਲਭ ਰਹੀ ਹੈ ਸਿਆਸੀ ਕੁਨੈਕਸ਼ਨ

Read Next

ਪੰਜਾਬੀ ਗਾਇਕ ਤੇ ਗੀਤਕਾਰ ਕਰਨ ਔਜਲਾ ਦੇ ਘਰ ’ਤੇ ਫਾਇਰਿੰਗ ! ਜਾਣੋ ਸੋਸ਼ਲ ਮੀਡੀਆ ‘ਤੇ ਹੈਰੀ ਚੱਠਾ ਗਰੁੱਪ ਨੇ ਪੋਸਟ ਕਰਕੇ ਕੀ ਦਿੱਤੀ ਧਮਕੀ