Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 13, 2026

ਲੁਧਿਆਣਾ ਸਮੇਤ ਕਈ ਸ਼ਹਿਰਾਂ ‘ਚ ਭਾਰੀ ਮੀਂਹ; ਜਾਣੋ ਕਿਵੇਂ ਰਹਿਣਗੇ ਆਉਣ ਵਾਲੇ 2 ਦਿਨ

ਲੁਧਿਆਣਾ। Punjab weather Update: ਪੰਜਾਬ ਵਿੱਚ ਇਕ ਵਾਰ ਫਿਰ ਪੱਛਮੀ ਗੜਬੜੀ ਸ਼ੁਰੂ ਹੋ ਗਈ ਹੈ। ਇਸ ਦੇ ਚਲਦੇ ਵੀਰਵਾਰ ਨੂੰ ਲੁਧਿਆਣਾ, ਜਲੰਧਰ ਸਹਿਤ ਕਈ ਸ਼ਹਿਰਾਂ ਵਿੱਚ ਤੇਜ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਪਹਿਲੇ ਹੀ 2 ਦਿਨਾਂ ਲਈ ਭਾਰੀ ਬਾਰਿਸ਼ ਹੋਣ ਦੇ ਆਸਾਰ ਦੱਸੇ ਸਨ। ਇਸ ਦੇ ਨਾਲ ਕੁਝ ਥਾਵਾਂ ਤੇ ਗੜੇਮਾਰੀ ਵੀ ਖ਼ਬਰ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੌਸਮ ਵਿਭਾਗ ਦੀ ਮੁਖੀ ਡਾ: ਪ੍ਰਭਜੋਤ ਕੌਰ ਸਿੱਧੂ ਦਾ ਕਹਿਣਾ ਹੈ ਕਿ ਸੂਬੇ ਵਿੱਚ ਪੱਛਮੀ ਗੜਬੜੀ ਐਕਟਿਵ ਹੋ ਗਈ ਹੈ।

ਲੁਧਿਆਣਾ ਵਿੱਚ ਵੀਰਵਾਰ ਸਵੇਰੇ 5 ਵਜੇ ਤੋਂ ਸਵੇਰੇ 8 ਵਜੇ ਤਕ ਭਾਰੀ ਮੀਂਹ ਪਿਆ। ਇਸ ਕਾਰਨ ਅਚਾਨਕ ਠੰਢ ਵਧ ਗਈ। ਲੋਕ ਕੰਬਦੇ ਦੇਖੇ ਗਏ। ਸਵੇਰੇ ਪਾਰਾ 7 ਡਿਗਰੀ ਸੈਲਸੀਅਸ ‘ਤੇ ਰਿਹਾ, ਜਦਕਿ ਏਅਰ ਕੁਆਲਿਟੀ ਇੰਡੈਕਸ 101 ‘ਤੇ ਰਿਹਾ। ਭਾਵੇਂ ਹੁਣ ਮੀਂਹ ਬੰਦ ਹੋ ਗਿਆ ਹੈ ਪਰ ਜਿਸ ਤਰ੍ਹਾਂ ਨਾਲ ਮੌਸਮ ਬਣਿਆ ਹੋਇਆ ਹੈ, ਉਸ ਮੁਤਾਬਕ ਅੱਜ ਮੌਸਮ ਸਾਫ਼ ਨਹੀਂ ਹੋਵੇਗਾ, ਦਿਨ ਵੇਲੇ ਵੀ ਮੀਂਹ ਪੈ ਸਕਦਾ ਹੈ। ਦਿਨ ਭਰ ਸ਼ਹਿਰ ਉੱਤੇ ਬੱਦਲ ਛਾਏ ਰਹਿਣਗੇ।

ਆਪ’ ਆਗੂ ਸ਼ਾਮਪੁਰੀ ਭਾਜਪਾ ‘ਚ ਹੋਏ ਸ਼ਾਮਲ

ਇਸ ਕਾਰਨ 3 ਅਤੇ 4 ਫਰਵਰੀ ਨੂੰ ਅੰਮ੍ਰਿਤਸਰ, ਪਠਾਨਕੋਟ, ਜਲੰਧਰ, ਗੁਰਦਾਸਪੁਰ ਅਤੇ ਰੋਪੜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਲੁਧਿਆਣਾ, ਪਟਿਆਲਾ, ਬਠਿੰਡਾ, ਨਵਾਂਸ਼ਹਿਰ ਵਿੱਚ ਵੀ ਆਮ ਮੀਂਹ ਪੈ ਸਕਦਾ ਹੈ। ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ।

5 ਤੋਂ 7 ਫਰਵਰੀ ਤਕ ਬੱਦਲ ਛਾਏ ਰਹਿਣਗੇ

5 ਤੋਂ 7 ਫਰਵਰੀ ਤੱਕ ਬੱਦਲ ਛਾਏ ਰਹਿਣਗੇ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਕਾਰਨ ਫਿਲਹਾਲ ਠੰਢ ਤੋਂ ਰਾਹਤ ਨਹੀਂ ਮਿਲੇਗੀ। 8 ਫਰਵਰੀ ਤੋਂ ਮੌਸਮ ਸਾਫ਼ ਹੋਣ ਦੀ ਸੰਭਾਵਨਾ ਹੈ। ਪੀਏਯੂ ਨੇ ਮੀਂਹ ਅਤੇ ਗੜੇਮਾਰੀ ਸਬੰਧੀ ਕਿਸਾਨਾਂ ਨੂੰ ਸੁਚੇਤ ਕੀਤਾ ਹੈ। ਉਨ੍ਹਾਂ ਨੂੰ ਇਸ ਹਫ਼ਤੇ ਖੇਤਾਂ ਵਿੱਚ ਪਾਣੀ ਜਾਂ ਛਿੜਕਾਅ ਨਹੀਂ ਕਰਨਾ ਚਾਹੀਦਾ। ਜੇਕਰ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਇਕੱਠਾ ਹੋ ਜਾਂਦਾ ਹੈ ਤਾਂ ਉਸ ਦੇ ਤੁਰੰਤ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ।

Vinkmag ad
Share Our Daily Posts

News Desk

Read Previous

ਇਨ੍ਹਾਂ ਦੋ ਘਟਨਾਵਾਂ ਨੇ ਚੰਡੀਗੜ੍ਹ ਨੂੰ ਕੀਤਾ ਸ਼ਰਮਸਾਰ, ਕਲਯੁੱਗੀ ਮਾਪਿਆਂ ਨੇ ਨਵਜੰਮੇ ਬੱਚੇ ਨੂੰ ਬਾਹਰ ਸੁੱਟਿਆ, ਠੰਢ ਨਾਲ ਮੌਤ

Read Next

ਕੀ ਲੁਧਿਆਣੇ ’ਚ ਹੋਵੇ ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ, 6 ਫਰਵਰੀ ਨੂੰ ਆਉਣਗੇ ਰਾਹੁਲ ਗਾਂਧੀ