Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 15, 2026

ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਬਾਰਿਸ਼ ਨੇ ਵਧਾਈ ਠੰਢ, ਸ਼ਨੀਵਾਰ ਤੋਂ ਬਾਅਦ ਹੀ ਨਿਕਲੇਗੀ ਧੁੱਪ

ਜੇਐੱਨਐੱਨ, ਜਲੰਧਰ। ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਬੁੱਧਵਾਰ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਵੀਰਵਾਰ ਨੂੰ ਦਿਨ ਭਰ ਬੂੰਦਾ-ਬਾਂਦੀ ਹੁੰਦੀ ਰਹੀ। ਜਲੰਧਰ ‘ਚ 12 ਵਜੇ ਦੇ ਕਰੀਬ ਤੇਜ਼ ਮੀਂਹ ਪਿਆ ਅਤੇ ਫਿਰ ਸਾਰਾ ਦਿਨ ਮੀਂਹ ਪਿਆ। ਮੌਸਮ ਵਿਭਾਗ ਨੇ ਸ਼ੁੱਕਰਵਾਰ ਨੂੰ ਵੀ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਵੀਰਵਾਰ ਨੂੰ ਦਿਨ ਭਰ ਪਏ ਮੀਂਹ ਨੇ ਠੰਢ ਨੂੰ ਹੋਰ ਵੀ ਵਧਾ ਦਿੱਤਾ ਹੈ। ਸਰਦੀ ਹੋਣ ਕਾਰਨ ਬਾਜ਼ਾਰ ਵਿੱਚੋਂ ਸਾਮਾਨ ਗਾਇਬ ਸੀ। ਮੌਸਮ ਵਿਭਾਗ ਮੁਤਾਬਕ ਫਿਲਹਾਲ ਅਗਲੇ ਕੁਝ ਦਿਨਾਂ ਤਕ ਠੰਢ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਵੀਰਵਾਰ ਨੂੰ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਅਤੇ ਬੀਤੀ ਰਾਤ ਦੇ ਘੱਟੋ-ਘੱਟ ਤਾਪਮਾਨ ਵਿੱਚ ਸਿਰਫ਼ ਇੱਕ ਡਿਗਰੀ ਦਾ ਫ਼ਰਕ ਸੀ।

ਵੀਰਵਾਰ ਨੂੰ ਦਿਨ ਭਰ ਮੀਂਹ ਪੈਣ ਦੇ ਬਾਵਜੂਦ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੀ ਰਫ਼ਤਾਰ ’ਤੇ ਕੋਈ ਅਸਰ ਨਹੀਂ ਪਿਆ। ਬੂੰਦਾਬਾਂਦੀ ਵੀ ਲੀਡਰਾਂ ਦੇ ਹੌਂਸਲੇ ਨੂੰ ਠੰਢਾ ਨਹੀਂ ਕਰ ਸਕੀ। ਜਲੰਧਰ ਅਤੇ ਪਠਾਨਕੋਟ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਤੇ ਆਜ਼ਾਦ ਉਮੀਦਵਾਰਾਂ ਨੇ ਚੋਣ ਪ੍ਰਚਾਰ ਵਿੱਚ ਪੂਰਾ ਜ਼ੋਰ ਲਾਇਆ।

ਪਠਾਨਕੋਟ ਵਿੱਚ ਦਿਨ ਭਰ ਪਏ ਮੀਂਹ ਕਾਰਨ ਜਿੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਦਰਜ ਕੀਤਾ ਗਿਆ, ਉਥੇ ਹੀ ਬੀਤੀ ਰਾਤ ਦਾ ਘੱਟੋ-ਘੱਟ ਤਾਪਮਾਨ 10 ਡਿਗਰੀ ਰਿਹਾ। ਸ਼ੁੱਕਰਵਾਰ ਨੂੰ ਦਿਨ ਦਾ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਰਿਹਾ ਜਦੋਂਕਿ ਵੀਰਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 10 ਡਿਗਰੀ ਰਹਿਣ ਦੀ ਸੰਭਾਵਨਾ ਹੈ।

ਸ਼ਨੀਵਾਰ ਤੋਂ ਧੁੱਪ ਨਿਕਲਣ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਸ਼ਨੀਵਾਰ 5 ਫਰਵਰੀ ਤਕ ਹਲਕੀ ਬਾਰਿਸ਼ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਮੁੜ ਧੁੱਪ ਨਿਕਲਣ ਦੀ ਸੰਭਾਵਨਾ ਹੈ। ਵਿਭਾਗ ਨੇ 8 ਫਰਵਰੀ ਨੂੰ ਦਿਨ ਦੇ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਸਿਰਫ਼ ਇੱਕ ਤੋਂ ਦੋ ਡਿਗਰੀ ਦੇ ਫ਼ਰਕ ਦੀ ਭਵਿੱਖਬਾਣੀ ਕੀਤੀ ਹੈ।

Vinkmag ad
Share Our Daily Posts

News Desk

Read Previous

ਕੀ ਲੁਧਿਆਣੇ ’ਚ ਹੋਵੇ ਪੰਜਾਬ ਕਾਂਗਰਸ ਦੇ ਸੀਐੱਮ ਚਿਹਰੇ ਦਾ ਐਲਾਨ, 6 ਫਰਵਰੀ ਨੂੰ ਆਉਣਗੇ ਰਾਹੁਲ ਗਾਂਧੀ

Read Next

ਕਾਂਗਰਸ CM Face ਦੇ ਐਲਾਨ ਤੋਂ ਪਹਿਲਾਂ ਕਰੀਬੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਨੇ ਵਧਾਈ CM Channi ਦੀ ਪਰੇਸ਼ਾਨੀ, ਜਾਣੋ ਵਜ੍ਹਾ