Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਕਾਂਗਰਸ CM Face ਦੇ ਐਲਾਨ ਤੋਂ ਪਹਿਲਾਂ ਕਰੀਬੀ ਰਿਸ਼ਤੇਦਾਰ ਦੀ ਗ੍ਰਿਫ਼ਤਾਰੀ ਨੇ ਵਧਾਈ CM Channi ਦੀ ਪਰੇਸ਼ਾਨੀ, ਜਾਣੋ ਵਜ੍ਹਾ

ਲੁਧਿਆਣਾ : Money Laundering Case : ਪੰਜਾਬ ਕਾਂਗਰਸ ਦੇ CM ਫੇਸ ਦੇ ਐਲਾਨ ਤੋਂ ਠੀਕ ਇਕ ਦਿਨ ਪਹਿਲਾਂ ਈ.ਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਰਾਤ ਕਰੀਬ 2 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ ਨੇੜਲੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ (Bhupinder Singh Honey) ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਤੋਂ ਬਾਅਦ ਪੰਜਾਬ ਦੀ ਸਿਆਸਤ (Punjab Politics) ਗਰਮਾ ਸਕਦੀ ਹੈ। ਹਨੀ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਲੁਧਿਆਣਾ ‘ਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰ ਸਕਦੇ ਹਨ। ਅਜਿਹੇ ‘ਚ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੀ ਗ੍ਰਿਫਤਾਰੀ ਉਨ੍ਹਾਂ ਦੇ ਦਾਅਵੇ ਨੂੰ ਕਮਜ਼ੋਰ ਕਰ ਸਕਦੀ ਹੈ। ਹਾਲਾਂਕਿ, ਕੁਝ ਦਿਨ ਪਹਿਲਾਂ ਈਡੀ ਦੇ ਛਾਪੇ ਤੋਂ ਬਾਅਦ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਅਤੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਿਆ ਸੀ।

ਭੁਪਿੰਦਰ ਸਿੰਘ ਹਨੀ ਫਰਜ਼ੀ ਕੰਪਨੀਆਂ ਬਣਾ ਕੇ ਕਰ ਰਿਹਾ ਸੀ ਕਰੋੜਾਂ ਦਾ ਲੈਣ-ਦੇਣ

ਟੀਮ ਨੂੰ ਛਾਪੇਮਾਰੀ ਦੌਰਾਨ ਦਸਤਾਵੇਜ਼ ਵੀ ਮਿਲੇ ਸਨ, ਜਿਨ੍ਹਾਂ ਤੋਂ ਪਤਾ ਲੱਗਾ ਸੀ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੇ ਕੁਝ ਫਰਜ਼ੀ ਕੰਪਨੀਆਂ ਬਣਾਈਆਂ ਸਨ ਤੇ ਰੇਤ ਮਾਈਨਿੰਗ ਮਾਫੀਆ ਨਾਲ ਉਸ ਦੇ ਸਬੰਧ ਸਨ। ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਮੁਲਜ਼ਮ ਦੋ ਫਰਮਾਂ ਚਲਾ ਰਿਹਾ ਸੀ, ਜਿਸ ਵਿੱਚ ਭੁਪਿੰਦਰ ਸਿੰਘ ਹਨੀ ਜਾਇੰਟ ਡਾਇਰੈਕਟਰ ਸੀ। ਇਨ੍ਹਾਂ ਫਰਮਾਂ ਰਾਹੀਂ ਹੀ ਲੈਣ-ਦੇਣ ਕੀਤਾ ਜਾਂਦਾ ਸੀ।

Vinkmag ad
Share Our Daily Posts

News Desk

Read Previous

ਜਲੰਧਰ, ਲੁਧਿਆਣਾ ਤੇ ਅੰਮ੍ਰਿਤਸਰ ‘ਚ ਬਾਰਿਸ਼ ਨੇ ਵਧਾਈ ਠੰਢ, ਸ਼ਨੀਵਾਰ ਤੋਂ ਬਾਅਦ ਹੀ ਨਿਕਲੇਗੀ ਧੁੱਪ

Read Next

ਨਵਜੋਤ ਸਿੰਘ ਸਿੱਧੂ ਦੀ ਹਾਈਕਮਾਂਡ ‘ਤੇ ਤਿੱਖੀ ਟਿੱਪਣੀ, ਕਿਹਾ- ਆਪਣੀ ਤਾਲ ‘ਤੇ ਨੱਚਣ ਵਾਲਾ CM ਚਾਹੁੰਦੀ ਹੈ ਸੀਨੀਅਰ ਲੀਡਰਸ਼ਿਪ