Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 14, 2026

ਦੁਬਈ ਤੋਂ ਆਈਆਂ ਤਿੰਨ ਔਰਤਾਂ ਕੋਲੋਂ ਇਕ ਕਰੋੜ ਰੁਪਏ ਦਾ ਸੋਨਾ ਬਰਾਮਦ, ਕਾਰਵਾਈ ਸ਼ੁਰੂ

ਜੇਐੱਨਐੱਨ, ਅੰਮ੍ਰਿਤਸਰ : ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਆਈ ਉਡਾਣ ਵਿਚ ਆਈਆਂ ਤਿੰਨ ਮਹਿਲਾ ਮੁਸਾਫਰਾਂ ਤੋਂ ਕਸਟਮ ਵਿਭਾਗ ਨੇ ਚੈਕਿੰਗ ਦੌਰਾਨ ਦੋ ਕਿਲੋ 46 ਗ੍ਰਾਮ ਸੋਨੇ ਦੇ ਗਹਿਣੇ ਬਰਾਮਦ ਕੀਤੇ ਹਨ। ਇਨ੍ਹਾਂ ਦੀ ਕੀਮਤ ਕਰੀਬ ਇਕ ਕਰੋੜ ਰੁਪਏ ਦੱਸੀ ਜਾ ਰਹੀ ਹੈ। ਤਿੰਨਾਂ ਔਰਤਾਂ ਸਪਾਇਸ ਜੈੱਟ ਦੀ ਉਡਾਣ ਦੇ ਜ਼ਰੀਏ ਅੰਮ੍ਰਿਤਸਰ ਪਹੁੰਚੀਆਂ ਸੀ।

ਜਾਣਕਾਰੀ ਮੁਤਾਬਕ ਦੁਬਈ ਤੋਂ ਉਡਾਣ ਅੰਮ੍ਰਿਤਸਰ ਆਈ। ਇਸ ਦੌਰਾਨ ਸਾਰੇ ਮੁਸਾਫਰ ਬਾਹਰ ਨਿਕਲ ਰਹੇ ਸਨ। ਉਦੋਂ ਤਿੰਨ ਔਰਤਾਂ ਵੀ ਆਪਣਾ ਸਾਮਾਨ ਲੈ ਕੇ ਪਹੁੰਚੀਆਂ ਅਤੇ ਸ਼ੱਕ ਹੋਣ ’ਤੇ ਕਸਟਮ ਵਿਭਾਗ ਵੱਲੋਂ ਉਨ੍ਹਾਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਸੋਨੇ ਦੀਆਂ ਚੂੜੀਆਂ ਬਰਾਮਦ ਕੀਤੀਆਂ, ਜੋ ਕਿ ਔਰਤਾਂ ਨੇ ਗਰਮ ਕੱਪੜਿਆਂ ’ਚ ਲੁਕਾ ਕੇ ਰੱਖੀਆਂ ਹੋਈਆਂ ਸੀ। ਇਨ੍ਹਾਂ ਗਹਿਣਿਆਂ ਦੇ ਬਾਰੇ ਜਦੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਵੀ ਸੰਤੋਸ਼ਜਨਕ ਜਵਾਬ ਨਹੀਂ ਦੇ ਸਕੀਆਂ, ਜਿਸ ਤਹਿਤ ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰ ਲਿਆ ਹੈ ਅਤੇ ਮਾਮਲੇ ’ਤੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਨਵਜੋਤ ਸਿੰਘ ਸਿੱਧੂ ਦੀ ਹਾਈਕਮਾਂਡ ‘ਤੇ ਤਿੱਖੀ ਟਿੱਪਣੀ, ਕਿਹਾ- ਆਪਣੀ ਤਾਲ ‘ਤੇ ਨੱਚਣ ਵਾਲਾ CM ਚਾਹੁੰਦੀ ਹੈ ਸੀਨੀਅਰ ਲੀਡਰਸ਼ਿਪ

Read Next

ਨਵਜੋਤ ਸਿੱਧੂ ਮੁੜ ਭੁੱਲੇ ਸ਼ਬਦਾਂ ਦੀ ਮਰਿਯਾਦਾ, ਮਾਤਾ ਵੈਸ਼ਨੋ ਦੇਵੀ ਤੋਂ ਪਰਤਦੇ ਸਾਰ ਹੀ ਮਜੀਠੀਆ ‘ਤੇ ਵਰ੍ਹੇ