Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸਕੂਲ ਖੁੱਲ੍ਹਵਾਉਣ ਲਈ ਬੱਚਿਆਂ ਤੇ ਮਾਪਿਆਂ ਲਾਇਆ ਧਰਨਾ, ਸੂਬਾ ਸਰਕਾਰ ਨੂੰ ਦਿੱਤੀ ਚਿਤਾਵਨੀ

ਲਹਿਰਾਗਾਗਾ : ਸੂਬਾ ਸਰਕਾਰ ਨੇ ਸਕੂਲ ਨਾ ਖੋਲ੍ਹੇ ਤਾਂ ਐਸਡੀਐਮ ਦਫਤਰਾਂ ਅੱਗੇ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਇਹ ਵਿਚਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਕੋਟੜਾ ਲਹਿਲ ਵੱਲੋਂ ਵੱਡੀ ਪੱਧਰ ‘ਤੇ ਬੱਚਿਆਂ ਅਤੇ ਮਾਪਿਆਂ ਵੱਲੋਂ ਰੋਸ ਮਾਰਚ ਕਰਨ ਸਮੇਂ ਵੱਖ- ਵੱਖ ਆਗੂਆਂ ਨੇ ਪ੍ਰਗਟ ਕੀਤੇ।

ਬਲਾਕ ਆਗੂ ਦਰਸ਼ਨ ਸਿੰਘ ਕੋਟੜਾ ਅਤੇ ਗੁਰਮੇਲ ਸਿੰਘ ਦੀ ਅਗਵਾਈ ਵਿਚ ਹੋਏ ਇਸ ਰੋਸ ਮਾਰਚ ਵਿੱਚ ਪੂਰੇ ਪਿੰਡ ਵਾਸੀਆਂ, ਕਿਸਾਨ ਆਗੂਆਂ, ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲ ਮੂਹਰੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ।ਇਕੱਤਰ ਲੋਕਾਂ ਨੇ ਮੁੱਖ ਅਧਿਆਪਕਾਂ ਨੂੰ ਸਕੂਲ ਖੁਲ੍ਹਵਾਉਣ ਸਬੰਧੀ ਮੰਗ-ਪੱਤਰ ਦਿੱਤਾ।ਆਗੂਆਂ ਨੇ ਕਿਹਾ, ਕਿ ਪੂਰੇ ਪੰਜਾਬ ਦੇ ਸਕੂਲ ਖੋਲ੍ਹਣ ਲਈ ਸੂਬਾ ਸਰਕਾਰ ਨੂੰ ਜਲਦ ਫ਼ੈਸਲਾ ਲੈਣਾ ਚਾਹੀਦਾ ਹੈ। ਕਿਉਂਕਿ ਬੱਚਿਆਂ ਦੇ ਇਮਤਿਹਾਨ ਸਿਰ ਤੇ ਹਨ ਪਰ ਅਜਿਹੇ ਵਿੱਚ ਆਨ ਲਾਈਨ ਪੜ੍ਹਾਈ ਕਰਕੇ ਬੱਚੇ ਵਧੀਆ ਨਤੀਜੇ ਨਹੀਂ ਦੇ ਸਕਦੇ। ਦੂਜੇ ਪਾਸੇ ਸਰਕਾਰ ਨੇ ਚੁਣਾਵੀ ਰੈਲੀਆਂ ਚ ਹਜ਼ਾਰ ਬੰਦੇ ਇਕੱਠੇ ਕਰਨ ਦੀ ਛੋਟ ਦੇ ਰੱਖੀ ਹੈ। ਜਦੋਂ ਕਿ ਸਕੂਲਾਂ ਦੀ ਇਕ ਕਲਾਸ ਵਿੱਚ ਵੀਹ ਤੋਂ ਤੀਹ ਵਿਦਿਆਰਥੀ ਹੀ ਹੁੰਦੇ ਹਨ।ਸਰਕਾਰਾਂ ਵੱਲੋਂ ਕੋਰੋਨਾ ਦੀ ਆੜ ਵਿੱਚ ਜਾਣ ਬੁੱਝ ਕੇ ਸਕੂਲ ਬੰਦ ਕੀਤੇ ਗਏ ਹਨ। ਜਿਸ ਕਾਰਨ ਬੱਚਿਆਂ ਦੇ ਆਉਣ ਵਾਲੇ ਭਵਿੱਖ ਤੇ ਮਾੜਾ ਅਸਰ ਪਵੇਗਾ। ਇਸ ਸਮੇਂ ਸਾਰੇ ਹੀ ਪਾਰਟੀ ਆਗੂ ਮੌਜੂਦ ਸਨ।

Vinkmag ad
Share Our Daily Posts

News Desk

Read Previous

ਤਰਨਤਾਰਨ ‘ਚ ਚੋਰੀ ਦੀ ਕਰਨ ਵਾਲਾ ਆਇਆ ਅੰਮ੍ਰਿਤਸਰ ਪੁਲਿਸ ਅੜਿੱਕੇ, 80 ਲੱਖ ਨਗਦੀ ਤੇ ਆਈ-20 ਕਾਰ ਬਰਾਮਦ

Read Next

ਲੁਧਿਆਣਾ ’ਚ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਸੜਕਾਂ ’ਤੇ ਉੱਤਰੇ ਅਧਿਆਪਕ, No School Not Vote ਦੇ ਨਾਅਰੇ ਲਗਾ ਕੇ ਕੀਤਾ ਪ੍ਰਦਰਸ਼ਨ