Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਰਾਹੁਲ ਗਾਂਧੀ ਪਹੁੰਚੇ ਲੁਧਿਆਣਾ, ਥੋੜੀ ਦੇਰ ‘ਚ ਪੰਜਾਬ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦਾ ਕਰਨਗੇ ਐਲਾਨ

ਜੇਐੱਨਐੱਨ, ਚੰਡੀਗਡ਼੍ਹ: Punjab Assembly Election 2022: ਪੰਜਾਬ ‘ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਤਵਾਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਲਈ ਰਾਹੁਲ ਗਾਂਧੀ ਲੁਧਿਆਣਾ ਪਹੁੰਚ ਚੁੱਕੇ ਹਨ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਰਾਹੁਲ ਹਯਾਤ ਰੀਜੈਂਸੀ ਹੋਟਲ ‘ਚ ਠਹਿਰੇ ਹਨ। ਇੱਥੇ ਕੁਝ ਸਮਾਂ ਆਰਾਮ ਕਰਨ ਤੋਂ ਬਾਅਦ ਉਹ ਹਰਸ਼ਿਲਾ ਰਿਜ਼ੋਰਟ ‘ਚ ਆਯੋਜਿਤ ਪ੍ਰੋਗਰਾਮ ‘ਚ ਮੌਜੂਦ ਲੋਕਾਂ ਅਤੇ ਵਰਕਰਾਂ ਨੂੰ ਵੀ ਸੰਬੋਧਨ ਕਰਨਗੇ।

ਉਨ੍ਹਾਂ ਨੇ ਦੱਸਿਆ ਕਿ ਸਾਰੇ 117 ਵਿਧਾਨਸਭਾ ਖੇਤਰਾਂ ਤੋਂ ਪਾਰਟੀ ਦੇ ਉਮੀਦਵਾਰ ਚੋਣਾਂ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਤੈਅ ਗਿਣਤੀ ਨਾਲ ਹੀ ਪਾਰਟੀ ਵਰਕਰਾਂ ਤੇ ਲੋਕਾਂ ਨਾਲ ਵਰਚੁਅਲ ਰੈਲੀ ਨਾਲ ਜੁਡ਼ਨਗੇ। ਕਾਂਗਰਸ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਕ ਸਵਾਲ ਦੇ ਜਵਾਬ ‘ਚ ਚੌਧਰੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿਵਾਇਆ ਹੈ ਕਿ ਜਿਸ ਨੂੰ ਵੀ ਸੀਐੱਮ ਚਿਹਰਾ ਬਣਾਇਆ ਜਾਵੇਗਾ, ਦੂਸਰਾ ਉਸ ਨੂੰ ਸਵੀਕਾਰ ਕਰੇਗਾ ਤੇ ਪੂਰੀ ਤਨਦੇਹੀ ਨਾਲ ਕੰਮ ਕਰੇਗਾ।

ਕਾਂਗਰਸ ਪਾਰਟੀ ਦੇ ਸੰਕੇਤ ‘ਚ ਚਰਨਜੀਤ ਸਿੰਘ ਚੰਨੀ ਹੀ ਸੀਐੱਮ ਫੇਸ ਲੱਗ ਰਹੇ ਹਨ।

ਇਕ ਸਵਾਲ ਦੇ ਜਵਾਬ ‘ਚ ਹਰੀਸ਼ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ 100 ਸਾਲ ਪੁਰਾਣਾ ਹੈ। ਇਸ ਕੋਲ ਲੋਕਾਂ ਦੀ ਰਾਏ ਜਾਨਣ ਦੇ ਕਈ ਤਰੀਕੇ ਹਨ। ਜਦ ਇਲੈਕਟ੍ਰਾਨਿਕ ਯੁੱਗ ਨਹੀਂ ਸੀ ਉਦੋਂ ਵੀ ਪਾਰਟੀ ਮੁੱਖਮੰਤਰੀ ਚਿਹਰੇ ਦਾ ਐਲਾਨ ਕਰਦੀ ਸੀ। ਆਪ ਨੇ ਤਾਂ ਮੁੱਖਮੰਤਰੀ ਦਾ ਚਿਹਰਾ ਐਲਾਨ ਕਰਨ ‘ਚ ਹੀ ਪੰਜਾਬ ਦੇ ਲੋਕਾਂ ਨੂੰ ਧੋਖਾ ਦਿੱਤਾ ਹੈ ਪਰ ਕਾਂਗਰਸ ਅਜਿਹਾ ਨਹੀਂ ਕਰੇਗੀ।

Vinkmag ad
Share Our Daily Posts

News Desk

Read Previous

ਪਤੰਗ ਲੁੱਟਦੇ ਭੈਣ-ਭਰਾ ਪੰਚਾਇਤੀ ਛੱਪੜ ‘ਚ ਡਿੱਗੇ, ਭਰਾ ਦੀ ਮੌਤ

Read Next

ਪੰਜਾਬ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ, ਹੋਰ ਵੀ ਕਈ ਪਾਬੰਦੀਆਂ ਤੋਂ ਮਿਲੀ ਛੋਟ, ਪੜ੍ਹੋ ਨਵੀਆਂ ਹਦਾਇਤਾਂ