Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਸਰਸਵਤੀ ਪੂਜਾ ਸਮਾਗਮ ਦੌਰਾਨ ਹੋਇਆ ਵਿਵਾਦ, ਇੱਟਾਂ ਪੱਥਰ ਚੱਲੇ

ਜਲੰਧਰ : ਬੀਤੀ ਦੇਰ ਰਾਤ ਪਿੰਡ ਨਾਗਰਾ ‘ਚ ਹੋ ਰਹੀ ਸਰਸਵਤੀ ਪੂਜਾ ਦੌਰਾਨ ਦੋ ਧਿਰਾਂ ‘ਚ ਵਿਵਾਦ ਹੋ ਗਿਆ। ਵਿਵਾਦ ਦੌਰਾਨ ਤੇਜ਼ਧਾਰ ਹਥਿਆਰ ਤੇ ਇੱਟਾਂ ਪੱਥਰ ਚੱਲੇ। ਪਿੰਡ ਨਾਗਰਾ ਦੇ ਰਾਮਬਾਬੂ ਨੇ ਦੱਸਿਆ ਕਿ ਸਰਸਵਤੀ ਪੂਜਾ ਦੀ ਰਸਮ ਕੀਤੀ ਜਾ ਰਹੀ ਸੀ ਤਾਂ ਉਨਾਂ੍ਹ ਦੇ ਘਰ ਦੇ ਪਿੱਛੇ ਰਹਿਣ ਵਾਲੇ ਅਰਵਿੰਦ ਤੇ ਇਕ ਹੋਰ ਲੜਕੇ ਨੇ ਸ਼ਰਾਬ ਦੇ ਨਸ਼ੇ ‘ਚ ਸਟੇਜ ‘ਤੇ ਚੜ੍ਹ ਕੇ ਨੱਚਣਾ ਸ਼ੁਰੂ ਕਰ ਦਿੱਤਾ। ਜਿਨਾਂ੍ਹ ਨੂੰ ਨਸ਼ਾ ਕੀਤੇ ਹੋਣ ਕਰ ਕੇ ਮਨ੍ਹਾ ਕਰਨ ਦੌਰਾਨ ਉਨ੍ਹਾਂ ਵੱਲੋਂ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਜਿਨ੍ਹਾਂ ਨੂੰ ਸਰਸਵਤੀ ਪੂਜਾ ‘ਚ ਇਕੱਤਰ ਲੋਕਾਂ ਵੱਲੋਂ ਸਮਝਾਇਆ ਗਿਆ ਤਾਂ ਉਹ ਵਾਪਸ ਚਲੇ ਗਏ। ਪਰ ਉਨਾਂ੍ਹ ਨੌਜਵਾਨਾਂ ਨੇ ਦੇਰ ਰਾਤ ਕੁਝ ਹੋਰ ਹਥਿਆਰਬੰਦ ਨੌਜਵਾਨਾਂ ਨਾਲ ਉਨਾਂ੍ਹ ਨੂੰ ਘਰ ਆ ਕੇ ਲਲਕਾਰਿਆ ਪਰ ਉਨਾਂ੍ਹ ਵੱਲੋਂ ਘਰ ਦਾ ਦਰਵਾਜ਼ਾ ਨਹੀਂ ਖੋਲਿ੍ਹਆ ਤਾਂ ਉਨ੍ਹਾਂ ਨੇ ਘਰ ਦਾ ਗੇਟ ਤੋੜਨ ਦੀ ਕੋਸ਼ਿਸ਼ ਕੀਤੀ ਪਰ ਗੇਟ ਨਾ ਖੁੱਲ੍ਹਣ ‘ਤੇ ਉਨ੍ਹਾਂ ਨੇ ਘਰ ਦੇ ਬਾਹਰੋਂ ਘਰ ਦੇ ਅੰਦਰ ਇੱਟਾਂ ਪੱਥਰਾਂ ਨਾਲ ਹਮਲਾ ਕੀਤਾ। ਪਰ ਘਰ ਦੇ ਕਮਰੇ ‘ਚੋਂ ਕੋਈ ਵੀ ਵਿਅਕਤੀ ਬਾਹਰ ਨਾ ਨਿਕਲਿਆ ਤੇ ਉਹ ਘਰ ਦੇ ਬਾਹਰ ਲੱਗੇ ਬਿਜਲੀ ਦੇ ਮੀਟਰ ਨੂੰ ਤੋੜ ਗਏ। ਉਨਾਂ੍ਹ ਦੱਸਿਆ ਕਿ ਮੌਕੇ ‘ਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪੁੱਜੇ ਥਾਣਾ ਤੇ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਪਾਰਟੀ ਦੀ ਮਜਬੂਰੀ ਜਾਂ ਟਰੰਪ ਕਾਰਡ, ਇਸ ਨੂੰ ਸਮਝੋ ਕੁੱਝ ਗੱਲਾਂ ‘ਚ

Read Next

ਚੰਨੀ ਦੇ ਮੁੱਖ ਮੰਤਰੀ ਐਲਾਨੇ ਜਾਣ ‘ਤੇ ਹਲਕੇ ‘ਚ ਖੁਸ਼ੀ