Breaking News :

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

May 2, 2026

ਸਕੂਲ ਨਾ ਖੋਲ੍ਹਣ ਦਾ ਵਿਰੋਧ ਕਰਨ ਲਈ ਅੱਗੇ ਆਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ

ਹਰੀਕੇ ਪੱਤਣ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਇਕਾਈ ਹਰੀਕੇ ਪੱਤਣ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸਵਰਨ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਦੀ ਆੜ ਵਿਚ ਸਕੂਲ ਬੰਦ ਕਰ ਕੇ ਗਿਣੀ ਮਿੱਥੀ ਸਾਜ਼ਿਸ਼ ਤਹਿਤ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ।

ਇਸ ਦੌਰਾਨ ਉਨਾਂ੍ਹ ਇਹ ਵੀ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪ੍ਰਰੀ ਨਰਸਰੀ ਤੋਂ ਲੈ ਕੇ ਸਾਰੀਆਂ ਜਮਾਤਾਂ ਨੂੰ ਸਕੂਲ ‘ਚ ਹਾਜ਼ਰ ਕਰ ਕੇ ਪੜ੍ਹਾਈ ਯਕੀਨੀ ਬਣਾਈ ਜਾਵੇ। ਕਿਸਾਨ ਆਗੂ ਸਤਨਾਮ ਸਿੰਘ, ਦਲਜੀਤ ਸਿੰਘ ਹਰੀਕੇ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਜਿਥੇ ਕੋਰੋਨਾ ਕਾਲ ਦੌਰਾਨ ਠੱਪ ਹੋਏ ਕਾਰੋਬਾਰਾਂ ਨੇ ਆਮ ਲੋਕਾਂ ਦੀ ਆਰਥਿਕਤਾ ਨੂੰ ਵੱਡੀ ਢਾਹ ਲਾਈ। ਉਥੇ ਹੀ ਬੀਤੇ ਦੋ ਸਾਲ ਤੋਂ ਬੱਚਿਆਂ ਦੀ ਖਰਾਬ ਹੋ ਰਹੀ ਪੜ੍ਹਾਈ ਵੱਡੀ ਚਿੰਤਾ ਦਾ ਵਿਸ਼ਾ ਹੈ।

ਉਨਾਂ੍ਹ ਕਿਹਾ ਕਿ ਸਰਕਾਰ ਨੇ ਜੇਕਰ ਜਲਦੀ ਤੋਂ ਜਲਦੀ ਸਕੂਲ ਖੋਲ੍ਹਣ ਦਾ ਐਲਾਨ ਨਾ ਕੀਤਾ ਤਾਂ ਵੱਡੇ ਸੰਘਰਸ਼ ਦਾ ਬਿਗਲ ਵਜਾਇਆ ਜਾਵੇਗਾ। ਇਸ ਮੌਕੇ ਬਾਬਾ ਬਲਵਿੰਦਰ ਸਿੰਘ ਹਰੀਕੇ, ਮੁਖਤਿਆਰ ਸਿੰਘ, ਰਣਜੀਤ ਸਿੰਘ, ਗੁਰਵਿੰਦਰ ਸਿੰਘ, ਇਕਬਾਲ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ, ਗੁਰਵੇਲ ਸਿੰਘ, ਹਰਪ੍ਰਰੀਤ ਸਿੰਘ, ਗੁਰਦੀਪ ਸਿੰਘ, ਬਲਵੰਤ ਸਿੰਘ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

ਨਸ਼ੱਈ ਨੌਜਵਾਨ ਨੇ ਪੈਸੇ ਖਾਤਰ ਕਬਾੜੀਏ ਦੀ ਹੱਤਿਆ, ਘਰ ਦੇ ਪਲਾਟ ‘ਚ ਦੱਬੀ ਲਾਸ਼

Read Next

ਚੰਡੀਗੜ੍ਹ ਏਅਰਪੋਰਟ ‘ਤੇ ਇਕ ਯਾਤਰੀ ਕੋਲੋਂ ਇਕ ਕਰੋੜ ਦਾ ਸੋਨਾ ਬਰਾਮਦ, ਸ਼ਾਰਜਾਹ ਤੋਂ ਮੈਡੀਕਲ ਟੇਪ ‘ਚ ਲਿਆਂਦਾ ਸੀ ਲੁਕਾ ਕੇ