Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਸਿੱਧੂ ਦੇ ਗੜ੍ਹ ‘ਚ ਕੇਂਦਰੀ ਮੰਤਰੀ ਪੁਰੀ ਦਾ ਪ੍ਰਚਾਰ, ਬੋਲੇ- ਚੰਨੀ ਵਰਗਾ ਗ਼ਰੀਬ ਰੱਬ ਸਭ ਨੂੰ ਬਣਾਵੇ

ਜੇਐੱਨਐੱਨ, ਅੰਮ੍ਰਿਤਸਰ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ (Hardeep Singh Puri) ਸ਼ਨਿੱਚਰਵਾਰ ਨੂੰ ਹਲਕਾ ਪੂਰਬੀ ਦੇ ਉਮੀਦਵਾਰ ਜਗਮੋਹਨ ਸਿੰਘ ਰਾਜੂ (Jagmohan Singh Raju) ਅਤੇ ਹਲਕਾ ਕੇਂਦਰੀ ਤੋਂ ਉਮੀਦਵਾਰ ਡਾ. ਰਾਮ ਚਾਵਲਾ (Dr. Ram Chawla) ਦੇ ਹੱਕ ‘ਚ ਚੋਣ ਪ੍ਰਚਾਰ ਕਰਨ ਪਹੁੰਚੇ। ਇਸ ਤੋਂ ਪਹਿਲਾਂ ਉਹ ਪਹਿਲਾਂ ਗੁਰਦੁਆਰਾ ਸ਼ਹੀਦਾ ਸਾਹਿਬ ‘ਚ ਬੈਠੇ ਤੇ ਫਿਰ ਈ-ਰਿਕਸ਼ਾ ‘ਚ ਬੈਠ ਕੇ ਅਜੀਤ ਨਗਰ ਪਹੁੰਚੇ, ਜਿੱਥੇ ਉਨ੍ਹਾਂ ਦੋਵਾਂ ਉਮੀਦਵਾਰਾਂ ਨਾਲ ਬੈਠ ਕੇ ਕੁਲਚਾ ਖਾਧਾ।

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਜੇਕਰ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਦੋ ਸਾਲਾਂ ਵਿੱਚ ਗੁੰਡਾਗਰਦੀ ਤੇ ਨਸ਼ਾਖੋਰੀ ਦਾ ਖਾਤਮਾ ਕਰ ਦਿੱਤਾ ਜਾਵੇਗਾ। ਕਾਨੂੰਨ ਵਿਵਸਥਾ ਬਿਲਕੁਲ ਦਰੁਸਤ ਕਰ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਪੰਜ ਸੂਬਿਆਂ ‘ਚ ਚੋਣਾਂ ਹੋ ਰਹੀਆਂ ਹਨ ਅਤੇ ਸਾਰਿਆਂ ‘ਚ ਭਾਜਪਾ ਦੀ ਸਰਕਾਰ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਜਲੰਧਰ ਵਿੱਚ ਚੋਣ ਮੈਨੀਫੈਸਟੋ ਜਾਰੀ ਕਰਨ ਜਾ ਰਹੇ ਹਨ, ਇਸ ਵਿੱਚ ਪੰਜਾਬ ਦੇ ਲੋਕਾਂ ਲਈ ਬਹੁਤ ਕੁਝ ਹੋਵੇਗਾ।

ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕੀਤੀ ਗਈ ਟਿੱਪਣੀ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਮੋਦੀ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਗਰੀਬ ਕਰਾਰ ਦਿੱਤਾ ਗਿਆ ਹੈ। ਉਨ੍ਹਾਂ ਆਗੂਆਂ ਦੇ ਇਸ ਬਿਆਨ ‘ਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਜਿਸ ਗਰੀਬ ਕੋਲ ਕਰੋੜਾਂ ਰੁਪਏ ਹਨ, ਉਨ੍ਹਾਂ ਵਰਗਾ ਗ਼ਰੀਬ ਭਗਵਾਨ ਸਾਰਿਆਂ ਨੂੰ ਬਣਾਵੇ

Vinkmag ad
Share Our Daily Posts

News Desk

Read Previous

ਪ੍ਰਨੀਤ ਕੌਰ ਨੇ ਕਿਹਾ- ਪਰਿਵਾਰ ਸਭ ਤੋਂ ਉੱਪਰ ਹੈ, ਇਸ ਲਈ ਘਰ ਬੈਠੀ ਹਾਂ, ਕਾਂਗਰਸ ਵੱਲੋਂ ਨਹੀਂ ਲਿਆ ਗਿਆ ਕੋਈ ਨੋਟਿਸ

Read Next

ਜਲੰਧਰ ਦੇ ਸ਼ੇਖਾਂ ਬਜ਼ਾਰ ‘ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਕਈ ਲੋਕਾਂ ਦੇ ਨਾਂ