Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਜਲੰਧਰ ਦੇ ਸ਼ੇਖਾਂ ਬਜ਼ਾਰ ‘ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ ‘ਚ ਲਿਖੇ ਕਈ ਲੋਕਾਂ ਦੇ ਨਾਂ

ਜੇਐੱਨਐੱਨ, ਜਲੰਧਰ : ਜਲੰਧਰ ਦੇ ਸ਼ੇਖਾਂ ਬਾਜ਼ਾਰ ‘ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਵਿਅਕਤੀ ਨੇ ਸੁਸਾਈਡ ਨੋਟ ਵਿੱਚ ਮੁਲਜ਼ਮਾਂ ਦੇ ਨਾਂ ਵੀ ਲਿਖੇ ਹਨ। ਇਸ ਦੇ ਨਾਲ ਹੀ ਮ੍ਰਿਤਕਾ ਦੀ ਮਾਂ ਨੇ ਨੂੰਹ ‘ਤੇ ਤਸ਼ੱਦਦ ਦਾ ਦੋਸ਼ ਲਗਾਇਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਸਿੱਧੂ ਦੇ ਗੜ੍ਹ ‘ਚ ਕੇਂਦਰੀ ਮੰਤਰੀ ਪੁਰੀ ਦਾ ਪ੍ਰਚਾਰ, ਬੋਲੇ- ਚੰਨੀ ਵਰਗਾ ਗ਼ਰੀਬ ਰੱਬ ਸਭ ਨੂੰ ਬਣਾਵੇ

Read Next

ਚੋਣਾਂ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ ‘ਚ, ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਰਜ