Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਬਟਾਲਾ ‘ਚ AK-47 ਰਾਈਫਲ ਡਿੱਗਣ ਕਾਰਨ ਚੱਲੀ ਗੋਲੀ, ਹੋਮਗਾਰਡ ਜਵਾਨ ਦੇ ਸਿਰ ‘ਚ ਵੱਜਣ ਕਾਰਨ ਮੌਕੇ ‘ਤੇ ਮੌਤ

ਜੇਐੱਨਐੱਨ, ਬਟਾਲਾ। ਬਟਾਲਾ ਦੇ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ AK-47 ਦੀ ਗੋਲੀ ਲੱਗਣ ਕਾਰਨ ਹੋਮਗਾਰਡ ਜਵਾਨ ਦੀ ਮੌਤ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਧਾਰਾ 147 ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸ਼ਾਮ ਕਰੀਬ ਅੱਠ ਵਜੇ ਡਿਊਟੀ ਅਫਸਰ ਏਐਸਆਈ ਹਰਵੰਤ ਸਿੰਘ ਕਾਂਸਟੇਬਲ ਜੁਗਰਾਜ ਸਿੰਘ ਤੇ ਹੋਮਗਾਰਡ ਜਵਾਨ ਸਤਨਾਮ ਸਿੰਘ ਦੇ ਨਾਲ ਗਸ਼ਤ ‘ਤੇ ਜਾਣ ਦੀ ਤਿਆਰੀ ਕਰ ਰਹੇ ਸਨ।

ਇਸ ਦੌਰਾਨ ਸਿਪਾਹੀ ਜੁਗਰਾਜ ਸਿੰਘ ਨੇ ਆਪਣੀ ਰਾਈਫਲ AK-47 ਬਾਥਰੂਮ ਜਾਣ ਸਮੇਂ ਹੋਮਗਾਰਡ ਜਵਾਨ ਸਤਨਾਮ ਸਿੰਘ ਨੂੰ ਫੜ ਦਿੱਤੀ। ਜਿਸ ਨੂੰ ਸਤਨਾਮ ਸਿੰਘ ਜਦੋਂ ਆਪਣੇ ਮੋਢੇ ‘ਤੇ ਰੱਖਣ ਲੱਗਾ ਤਾਂ ਰਾਈਫਲ ਦੀ ਸਲਿੰਗ ਖੁੱਲ੍ਹ ਗਈ ਅਤੇ ਰਾਈਫਲ ਜ਼ਮੀਨ ‘ਤੇ ਡਿੱਗ ਪਈ ਜਿਸ ਕਾਰਨ ਗੋਲੀ ਚੱਲ ਗਈ। ਗੋਲੀ ਸਿੱਧੀ ਸਤਨਾਮ ਸਿੰਘ ਦੇ ਸਿਰ ‘ਚ ਲੱਗੀ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮਾਮਲੇ ‘ਚ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਚੋਣਾਂ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਮੁੜ ਵਿਵਾਦਾਂ ‘ਚ, ਚੰਡੀਗੜ੍ਹ ਜ਼ਿਲ੍ਹਾ ਅਦਾਲਤ ‘ਚ ਕੇਸ ਦਰਜ

Read Next

ਨਾਜਾਇਜ਼ ਮਾਈਨਿੰਗ ਮਾਮਲੇ ’ਚ CM ਚੰਨੀ ਨੂੰ ਕਲੀਨ ਚਿੱਟ, ਬੋਲੇ- ਕੇਜਰੀਵਾਲ ਝੂਠਾ