Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਗੰਨਿਆਂ ਦੀ ਟਰਾਲੀ ਪਲਟੀ, ਲੱਗਾ ਜਾਮ

ਜਲੰਧਰ ਛਾਉਣੀ : ਦੇਰ ਰਾਤ ਦਕੋਹਾ ਫਾਟਕ ਤੇ ਧੰਨੋਵਾਲੀ ਫਾਟਕ ਦੇ ਵਿਚਕਾਰ ਫਗਵਾੜਾ ਵੱਲ ਜਾਂਦੇ ਹੋਏ ਜੀਟੀ ਰੋਡ ‘ਤੇ ਗੰਨਿਆਂ ਨਾਲ ਲੱਦੀ ਤੇਜ਼ ਰਫ਼ਤਾਰ ਟਰਾਲੀ ਪਲਟਣ ਨਾਲ ਸੜਕ ‘ਤੇ ਭਾਰੀ ਜਾਮ ਲੱਗਾ ਰਿਹਾ। ਇਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਟਰਾਲੀ ਦੇ ਮਾਲਕ ਸੈਫਲਾਬਾਦ ਵਾਸੀ ਗੁਰਮੇਲ ਸਿੰਘ ਨੇ ਦੱਸਿਆ ਕਿ ਗੰਨਿਆਂ ਨਾਲ ਲੱਦੀ ਟਰਾਲੀ ਉਨ੍ਹਾਂ ਦਾ ਡਰਾਈਵਰ ਅਮਲੋਹ ਮਿੱਲ ਨੂੰ ਲੈ ਕੇ ਜਾ ਰਿਹਾ ਸੀ। ਡਰਾਈਵਰ ਵੱਲੋਂ ਅਚਾਨਕ ਬਰੇਕ ਲਾਉਣ ਕਾਰਨ ਟਰਾਲੀ ਪਲਟ ਗਈ। ਜ਼ਖ਼ਮੀ ਡਰਾਈਵਰ ਨੂੰ ਹਸਪਤਾਲ ਲਿਜਾਇਆ ਗਿਆ ਤੇ ਟਰੈਕਟਰ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ। ਸਵੇਰ ਤੋਂ ਮੌਕੇ ‘ਤੇ ਪਹੁੰਚੀਆਂ ਪੀਸੀਆਰ ਅਤੇ ਟ੍ਰੈਫਿਕ ਦੀਆਂ ਟੀਮਾਂ ਵੱਲੋਂ ਸੜਕ ਸਾਫ ਕਰਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਪੀਸੀਆਰ ਟੀਮ ਦੇ ਏਐੱਸਆਈ ਗੁਰਮੀਤ ਸਿੰਘ ਨੇ ਦੱਸਿਆ ਕਿ ਕਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ, ਜਲਦੀ ਹੀ ਸੜਕ ਸਾਫ ਕਰਵਾ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਸਿਆਸਤਦਾਨਾਂ ਨੂੰ ਲੋਕਾਂ ਦੇ ਤਿੱਖੇ ਵਿਰੋਧ ਦਾ ਕਰਨਾ ਪੈ ਰਿਹਾ ਹੈ ਸਾਹਮਣਾ

Read Next

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਭਾਜਪਾ ਗਠਜੋੜ ਉਮੀਦਵਾਰ ਐੱਸ.ਆਰ. ਲੱਧੜ ਜ਼ਖ਼ਮੀ