Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਭਾਜਪਾ ਗਠਜੋੜ ਉਮੀਦਵਾਰ ਐੱਸ.ਆਰ. ਲੱਧੜ ਜ਼ਖ਼ਮੀ

ਲੁਧਿਆਣਾ – ਪਿੰਡ ਖੇੜੀ ਵਿਚ ਅੱਜ ਰਾਤ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਭਾਜਪਾ ਗਠਜੋੜ ਉਮੀਦਵਾਰ ਐੱਸ.ਆਰ. ਲੱਧੜ ਜ਼ਖ਼ਮੀ ਹੋ ਗਏ ਹਨ , ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ । ਜਾਣਕਾਰੀ ਅਨੁਸਾਰ ਘਟਨਾ ਅੱਜ ਦੇਰ ਰਾਤ ਉਸ ਵਕਤ ਵਾਪਰੀ ਜਦੋਂ ਸ੍ਰੀ ਲੱਧੜ ਚੋਣ ਮੀਟਿੰਗ ਕਰਨ ਲਈ ਪਿੰਡ ਖੇੜੀ ਪਹੁੰਚੇ ਹੋਏ ਸਨ । ਸ੍ਰੀ ਲੱਧੜ ਦੇ ਨਿੱਜੀ ਸਹਾਇਕ ਜਤਿੰਦਰ ਨੇ ਦੱਸਿਆ ਕਿ ਪਹਿਲਾਂ ਇਨ੍ਹਾਂ ਨੌਜਵਾਨਾਂ ਵਲੋਂ ਮੀਟਿੰਗ ਵਿਚ ਹੁੱਲੜਬਾਜ਼ੀ ਕੀਤੀ ਗਈ ਅਤੇ ਉੱਥੋਂ ਲੋਕਾਂ ਨੂੰ ਚਲੇ ਜਾਣ ਲਈ ਕਿਹਾ । ਇਸ ਦੌਰਾਨ ਇਨ੍ਹਾਂ ਹਥਿਆਰਬੰਦ ਹਮਲਾਵਰਾਂ ਵਲੋਂ ਜਿਨ੍ਹਾਂ ਦੀ ਗਿਣਤੀ ਇਕ ਦਰਜਨ ਤੋਂ ਵੱਧ ਦੱਸੀ ਜਾਂਦੀ ਹੈ , ਸ੍ਰੀ ਲੱਧੜ ‘ਤੇ ਹਮਲਾ ਕਰ ਦਿੱਤਾ ਹਮਲੇ ਵਿਚ ਸ੍ਰੀ ਲੱਧੜ ਜ਼ਖ਼ਮੀ ਹੋ ਗਏ ਹਨ ।

Vinkmag ad
Share Our Daily Posts

News Desk

Read Previous

ਗੰਨਿਆਂ ਦੀ ਟਰਾਲੀ ਪਲਟੀ, ਲੱਗਾ ਜਾਮ

Read Next

ਸਖ਼ਤ ਮੁਕਾਬਲੇ ‘ਚ ਫਸੇ ਹਨ ਪੰਜਾਬ ਦੇ ਦਿੱਗਜ, ਪੜ੍ਹੋ ਚੰਨੀ, ਭਗਵੰਤ ਮਾਨ, ਨਵਜੋਤ ਸਿੱਧੂ ਤੇ ਸੁਖਬੀਰ ਬਾਦਲ ਦੀ ਸੀਟ ਦੀ ਗਰਾਊਂਡ ਰਿਪੋਰਟ