Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਅਗਵਾ

ਲੁਧਿਆਣਾ : ਿਢੱਲੋਂ ਨਗਰ ਦੇ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਵਿਆਹ ਦਾ ਝਾਂਸਾ ਦੇ ਕੇ 14 ਸਾਲਾਂ ਦੀ ਨਾਬਾਲਿਗ ਲੜਕੀ ਨੂੰ ਅਗਵਾ ਕਰ ਲਿਆ ਹੈ। ਇਸ ਮਾਮਲੇ ਵਿਚ ਥਾਣਾ ਡਾਬਾ ਦੀ ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਮੁਲਜ਼ਮ ਆਕਾਸ਼ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਡਾਬਾ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਲੜਕੀ ਦੇ ਪਿਤਾ ਨੇ ਦੱਸਿਆ ਕਿ 7 ਫਰਵਰੀ ਨੂੰ ਉਨ੍ਹਾਂ ਦੀ 14 ਸਾਲਾਂ ਦੀ ਬੇਟੀ ਘਰ ਦੇ ਬਾਹਰੋਂ ਅਚਾਨਕ ਲਾਪਤਾ ਹੋ ਗਈ। ਲੜਕੀ ਦੀ ਭਾਲ ਕਰਨ ‘ਤੇ ਉਸ ਸਬੰਧੀ ਕੋਈ ਵੀ ਜਾਣਕਾਰੀ ਨਾ ਮਿਲੀ। ਇਸੇ ਦੌਰਾਨ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਾ ਕਿ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਆਕਾਸ਼ ਅਗਵਾ ਕਰ ਕੇ ਲੈ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਡਾਬਾ ਦੀ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕਾਂਗਰਸ ਨੇ ਪੰਜਾਬ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ : ਰੋਜ਼ੀ ਬਰਕੰਦੀ

Read Next

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਭਾਜਪਾ ‘ਚ ਸ਼ਾਮਲ