Breaking News :

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਮਧੁਵਨ ਕਾਲੋਨੀ ਵਿੱਚ ਸ਼ੱਕੀ ਹਾਲਾਤਾਂ ‘ਚ ਵਿਅਕਤੀ ਦੀ ਮੌਤ, ਘੰਟੇ ਭਰ ਸੜਕ ‘ਤੇ ਪਿਆ ਰਿਹਾ ਲਾਸ਼ ਵਰਗਾ ਸ਼ਰੀਰ

ਜਲੰਧਰ ‘ਚ ਪੀਐਨਬੀ ਬੈਂਕ ਲੁੱਟ ਮਾਮਲਾ ਸੁਲਝਿਆ: ਸਾਬਕਾ DSP ਦਾ ਪੁੱਤਰ ਗ੍ਰਿਫਤਾਰ, ਨਸ਼ੇ ਲਈ ਕੀਤਾ ਸੀ 6.27 ਲੱਖ ਦਾ ਲੁੱਟਕਾਂਡ

ਹਿਮਾਚਲ ਸਰਕਾਰ ਦਾ ਵੱਡਾ ਫੈਸਲਾ: ਪੰਜਾਬੀਆਂ ਦੇ ਵਿਰੋਧ ਤੋਂ ਬਾਅਦ ਐਂਟਰੀ ਟੈਕਸ ਦਾ ਫੈਸਲਾ ਲਿਆ ਵਾਪਸ

ਐਸਐਸਪੀ ਜਲੰਧਰ ਦਿਹਾਤੀ ਨੇ ਸਤਿਗੁਰੂ ਲਾਲ ਨਾਥ ਮਹਾਰਾਜ ਜੀ ਦੀ 29ਵੀਂ ਬਰਸੀ ਸਮਾਗਮ ਵਿੱਚ ਕੀਤੀ ਸ਼ਿਰਕਤ, ਅਮਨ-ਕਾਨੂੰਨ ਅਤੇ ਨਸ਼ਾ ਮੁਕਤੀ ਦਾ ਦਿੱਤਾ ਸੰਦੇਸ਼

ਜਲੰਧਰ ”ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਜਲੰਧਰ ਦੇ ਸਰਦਾਰ ਮਨਮੋਹਨ ਸਿੰਘ ਮਰਵਾਹਾ ਐਡਵੋਕੇਟ ਨੇ ਨੈਸ਼ਨਲ ਮਾਸਟਰਜ਼ ਐਥਲੈਟਿਕਸ ਵਿੱਚ ਲਹਿਰਾਇਆ ਪਰਚਮ, 2 ਮੈਡਲ ਜਿੱਤ ਕੇ ਬਣੇ ਮਾਣ

ਐਮਐਸਪੀ ਅਤੇ ਕਰਜ਼ਾ ਮੁਕਤੀ ਦੀ ਮੰਗ ਨੂੰ ਲੈ ਕੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਕਿਸਾਨ ਜਾਗਰੂਕਤਾ ਯਾਤਰਾ, ਭੋਗਪੁਰ ਵਿੱਚ ਮਹਾਪੰਚਾਇਤ

May 1, 2026

ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਨਵੇਂ ਹੁਕਮ ਜਾਰੀ, ਪੜ੍ਹੋ ਕੋਵਿਡ ਪਾਬੰਦੀਆਂ ‘ਚ ਹੋਰ ਕਿਹੜੀਆਂ ਰਿਆਇਤਾਂ ਦਿੱਤੀਆਂ

ਚੰਡੀਗੜ੍ਹ : ਪੰਜਾਬ ਸਰਕਾਰ (Punjab Government) ਵਲੋਂ ਅੱਜ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕੋਰੋਨਾ ਪਾਬੰਦੀਆਂ 25 ਫਰਵਰੀ ਤਕ ਜਾਰੀ ਰਹਿਣਗੀਆਂ। ਇਨ੍ਹਾਂ ਹੁਕਮਾਂ ਦੇ ਵਿੱਚ ਛੋਟੀਆਂ ਜਮਾਤਾਂ ਦੇ ਵੀ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸਰਕਾਰ ਵਲੋਂ ਸਕੂਲੀ ਬੱਚਿਆਂ ਨੂੰ ਕਿਹਾ ਗਿਆ ਹੈ ਕਿ ਸਕੂਲ ਆਉਣਾ ਹੈ ਜਾਂ ਨਹੀਂ, ਇਹ ਫ਼ੈਸਲਾ ਖੁਦ ਵਿਦਿਆਰਥੀ ਕਰਨਗੇ। ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਸੋਸ਼ਲ ਡਿਸਟੈਂਸਿੰਗ ਲਾਜ਼ਮੀ ਹੈ। ਸਕੂਲ, ਕਾਲਜ, ਯੂਨੀਵਰਸਿਟੀਆਂ ਪੂਰਨ ਰੂਪ ‘ਚ ਖੋਲ੍ਹੇ ਜਾਣ। ਜਿਹੜੇ ਵਿਦਿਆਰਥੀਆਂ ਦੀ 15 ਸਾਲ ਤੋਂ ਉਮਰ ਵਧੇਰੇ ਹੈ, ਉਨ੍ਹਾਂ ਨੂੰ ਪਹਿਲੀ ਡੋਜ਼ ਲੱਗੀ ਹੋਣੀ ਚਾਹੀਦੀ ਹੈ। ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਸਪੋਰਟਸ ਕੰਪਲੈਕਸ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦ ਨਾਲ ਖੋਲ੍ਹੇ ਜਾ ਸਕਦੇ ਹਨ। ਏਸੀ ਬੱਸਾਂ ‘ਚ 50 ਫ਼ੀਸਦ ਸਵਾਰੀਆਂ ਬਿਠਾਈਆਂ ਜਾ ਸਕਦੀਆਂ ਹਨ। ਪ੍ਰਾਈਵੇਟ ਅਤੇ ਸਰਕਾਰੀ ਅਦਾਰਿਆਂ ‘ਚ ਮਾਸਕ ਪਾਉਣਾ ਲਾਜ਼ਮੀ ਹੈ।

ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸਕੂਲ ਖੋਲ੍ਹਣ ਚੁਫੇੜੇ ਮੰਗ ਅਤੇ ਬੱਚਿਆਂ ਦੀ ਖਰਾਬ ਹੁੰਦੀ ਪੜ੍ਹਾਈ ਨੂੰ ਮੱਦਨੇਜ਼ਰ ਰੱਖਦੇ ਹੋਏ 7 ਫਰਵਰੀ ਨੂੰ ਇਕ ਨੋਟੀਫਿਕੇਸ਼ਨ ਜਾਰੀ ਕਰ ਕੇ 8 ਫਰਵਰੀ ਤੋਂ ਸਕੂਲ-ਕਾਲਜ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਸਨ।

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਦੀ ਆਮਦ ‘ਤੇ ਸ਼ਹਿਰ ‘ਚ ਸੁਰੱਖਿਆ

Read Next

ਹੈਲੀਕਾਪਟਰ ਦੀ ਉਡਾਣ ਭਰਨ ਦੀ ਮਨਜ਼ੂਰੀ ਨਾ ਮਿਲਣ ‘ਤੇ ਬੋਲੇ ਚੰਨੀ-ਮੈਂ ਸੀਐੱਮ ਹੂੰ ਅੱਤਵਾਦੀ ਨਹੀਂ