Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਅਰਵਿੰਦ ਕੇਜਰੀਵਾਲ ਕੁਝ ਹੀ ਦੇਰ ‘ਚ ਜਲੰਧਰ ਕੈਂਟ ‘ਚ ਕਰਨਗੇ ਰੈਲੀ, ‘ਆਪ’ ਉਮੀਦਵਾਰ ਸੁਰਿੰਦਰ ਸੋਢੀ ਲਈ ਕਰਨਗੇ ਚੋਣ ਪ੍ਰਚਾਰ

ਜੇਐੱਨਐੱਨ, ਜਲੰਧਰ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ‘ਚ ਤਿੰਨ ਥਾਵਾਂ ‘ਤੇ ਪਾਰਟੀ ਦਾ ਪ੍ਰਚਾਰ ਕਰਨਗੇ। ਸਭ ਤੋਂ ਪਹਿਲਾਂ ਉਹ ਜਲੰਧਰ ਛਾਉਣੀ ਦਾ ਦੌਰਾ ਕਰਨਗੇ। ਕੇਜਰੀਵਾਲ ਦੁਪਹਿਰ 12 ਵਜੇ ਜਲੰਧਰ ਕੈਂਟ ਪਹੁੰਚਣਗੇ, ਉਸ ਤੋਂ ਬਾਅਦ ਜਲੰਧਰ ਸੈਂਟਰਲ ਸਰਕਲ ‘ਚ ਨਿਊ ਮੋਬਾਇਲ ਪੁਆਇੰਟ ਅਤੇ ਜਲੰਧਰ ਉੱਤਰੀ ਸਰਕਲ ‘ਚ ਮਾਡਲ ਸਟੇਸ਼ਨਰੀ। ਇਸ ਦੌਰਾਨ ਤਿੰਨੇ ਭਾਈਚਾਰੇ ਦੇ ਲੋਕਾਂ ਨੂੰ ਮਿਲਣਗੇ ਅਤੇ ਪਾਰਟੀ ਦੇ ਉਦੇਸ਼ਾਂ ਬਾਰੇ ਦੱਸਣਗੇ। ਇੱਥੇ ਜਲੰਧਰ ਛਾਉਣੀ ਵਿੱਚ ਉਨ੍ਹਾਂ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਆਪ ਵਰਕਰ ਮੌਕੇ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।

ਦੱਸ ਦੇਈਏ ਕਿ ‘ਆਪ’ ਨੇ ਜਲੰਧਰ ਛਾਉਣੀ ਤੋਂ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਨੂੰ ਮੈਦਾਨ ‘ਚ ਉਤਾਰਿਆ ਹੈ। ਉਹ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੂੰ ਚੁਣੌਤੀ ਦੇ ਰਹੇ ਹਨ, ਜੋ ਤੀਜੀ ਵਾਰ ਵਿਧਾਇਕ ਬਣਨ ਲਈ ਚੋਣ ਮੈਦਾਨ ਵਿੱਚ ਹਨ। ਭਾਜਪਾ ਨੇ ਸਰਬਜੀਤ ਸਿੰਘ ਮੱਕੜ ਅਤੇ ਅਕਾਲੀ ਦਲ-ਬਸਪਾ ਨੇ ਜਗਬੀਰ ਸਿੰਘ ਬਰਾੜ ਨੂੰ ਮੈਦਾਨ ਵਿਚ ਉਤਾਰਿਆ ਹੈ।

Vinkmag ad
Share Our Daily Posts

News Desk

Read Previous

ਤਾਜ਼ਾ ਖ਼ਬਰਾਂ – ਸੜਕ ਹਾਦਸੇ ਵਿਚ ਅਦਾਕਾਰ ਦੀਪ ਸਿੱਧੂ ਦਾ ਦਿਹਾਂਤ

Read Next

ਇਸ ਵਾਰ ਨਹੀਂ ਹੋਵੇਗੀ ਚੌਪਰ ਰਾਈਡ, 25 ਤੋਂ 27 ਫਰਵਰੀ ਤਕ ਹੋਵੇਗਾ ਰੋਜ਼ ਫੈਸਟੀਵਲ