Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮੁੜ ਸੀਐਮ ਬਣਨ ਦੀ ਚਾਹਤ ’ਚ ਇਸ ਸਾਬਕਾ ਸੀਐਮ ਨੇ ਕੀਤਾ ‘ਕਾਲਾ ਕੱਟਾ’ ਦਾਨ

ਪਟਿਆਲਾ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਹਰ ਪਾਰਟੀ ਆਪਣਾ ਅੱਡੀ ਚੋਟੀ ਦਾ ਜ਼ੋਰ ਲਾ ਰਹੀ ਹੈ। ਜਿੱਤ ਹਾਸਲ ਕਰ ਮੁੱਖ ਮੰਤਰੀ ਦੀ ਕੁਰਸੀ ਤਕ ਪਹੁੰਚਣ ਲਈ ਜਿਥੇ ਵੱਖ ਵੱਖ ਪਾਰਟੀਆਂ ਵੱਲੋਂ ਐਲਾਨੇ ਗਏ ਸੀਐਮ ਫੇਸ ਵੋਟਰਾਂ ਨੂੰ ਭਰਮਾਉਣ ਲਈ ਹਰ ਹੱਥਕੰਡਾ ਅਪਨਾ ਰਹੇ ਹਨ, ਉਥੇ ਸਾਬਕਾ ਸੀਐਮ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੀ ਮੁੱਖ ਮੰਤਰੀ ਦੀ ਕੁਰਸੀ ’ਤੇ ਮੁਡ਼ ਕਾਬਜ਼ ਹੋਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ। ਭਾਜਪਾ ਨਾਲ ਗਠਜੋਡ਼ ਕਰਕੇ ਉਹ ਚੋਣ ਮੈਦਾਨ ਵਿਚ ਉਤਰੇ ਹਨ। ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਉਨ੍ਹਾਂ ਨੇ ਵੀ ਕੁਝ ਅਜਿਹਾ ਕੀਤਾ ਜਿਸ ਨੇ ਇਸ ਕਹਾਵਤ ਨੂੰ ਸੱਚ ਕਰ ਦਿਖਾਇਆ ਕਿ ‘ਪਿਆਰ ਤੇ ਜੰਗ ਵਿਚ ਸਭ ਜਾਇਜ਼ ਹੁੰਦਾ ਹੈ’। ਉਨ੍ਹਾਂ ਨੇ ਬੁੱਧਵਾਰ ਨੂੰ ਆਪਣੀ ਪਟਿਆਲਾ ਰਿਹਾਇਸ਼ ਨਿਊ ਮੋਤੀ ਮਹਿਲ ਵਿਖੇ ਪੰਡਿਤ ਦੀ ਮੌਜੂਦੀ ਵਿਚ ਇਕ ਕਾਲਾ ਕੱਟਾ ਦਾਨ ਕੀਤਾ ਹੈ। ਮੰਨਿਆ ਜਾਂਦਾ ਹੈ ਕਿ ਬੁੱਧਵਾਰ ਨੂੰ ਕਾਲਾ ਕੱਟਾ ਦਾਨ ਕਰਨ ’ਤੇ ਮਾਂ ਕਾਲੀ ਖੁਸ਼ ਹੁੰਦੀ ਹੈ ਤੇ ਉਸ ਦੀ ਰਹਿਮਤ ਦੀ ਵਰਖਾ ਹੁੰਦੀ ਹੈ। ਇਸ ਦੇ ਨਾਲ ਹੀ ਸ਼ਨੀ ਦੇਵ ਵੀ ਸ਼ਾਂਤ ਹੁੰਦਾ ਹੈ। ਚੰਗੇ ਕੰਮਾਂ ਵਿਚ ਰੁਕਾਵਟ ਦੂਰ ਹੁੰਦੀ ਹੈ।

ਕੈਪਟਨ ਵੱਲੋਂ ਅਜਿਹਾ ਕਰਨਾ ਮੰਨਿਆ ਜਾ ਰਿਹਾ ਹੈ ਕਿ ਉਹ ਆਪਣੇ ਵਿਰੋਧੀਆਂ ’ਤੇ ਭਾਰੀ ਪੈਣ ਦੀ ਤਿਆਰੀ ਕਰ ਰਹੇ ਹਨ। ਜਿੱਤ ਹਾਸਲ ਕਰਨ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੇ।

Vinkmag ad
Share Our Daily Posts

News Desk

Read Previous

ਦੀਪ ਸਿੱਧੂ ਦੇ ਹਾਦਸੇ ਦਾ ਚਸ਼ਮਦੀਦ ਆਇਆ ਸਾਹਮਣੇ, ਟਰਾਲਾ ਡਰਾਈਵਰ ਕਾਸਿਮ ਗ੍ਰਿਫ਼ਤਾਰ

Read Next

ਚੰਨੀ ਨੇ ‘ਆਪ’ ਦੇ CM ਚਿਹਰੇ ਭਗਵੰਤ ‘ਤੇ ਕੀਤਾ, ਕਿਹਾ- ਮੈਂ ਪੀਐੱਚਡੀ ਕਰ ਰਿਹਾਂ, ਮਾਨ ਨੇ 12ਵੀਂ ‘ਚ ਤਿੰਨ ਸਾਲ ਲਾਏ